ਹਾਥਰਸ 'ਚ ਬੈਟਰੀ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Published : May 7, 2021, 1:20 pm IST
Updated : May 7, 2021, 1:20 pm IST
SHARE ARTICLE
FIRE
FIRE

ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਸ਼ਾਹਾਬਾਦ: ਹਾਥਰਸ ਦੇ ਸ਼ਾਹਾਬਾਦ ਵਿੱਚ ਬੈਟਰੀ ਬਣਾਉਣ ਵਾਲੀ ਫੈਕਟਰੀ ਵਿੱਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਈਦਗਾਹ ਕਲੋਨੀ ਵਿੱਚ ਸਥਿਤ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਲੋਕਾਂ ਵਿਚ ਹਫੜਾ ਤਫੜੀ ਮੱਚ ਗਈ। ਘਟਨਾ ਦੀ ਸੂਚਨਾ ਮਿਲਣ ਤੇ ਅੱਗ ਬੁਝਾਊ ਗੱਡੀਆਂ ਮੌਕੇ ਤੇ ਪਹੁੰਚ ਗਈਆਂ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ  ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਫੈਕਟਰੀ ਸਪਾ ਨੇਤਾ ਅਤੇ ਕਸਬੇ ਦੇ ਸਾਬਕੀ ਚੇਅਰਮੈਨ ਚੌਧਰੀ ਭਜੂਦੀਨ ਦੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ ਐਸਡੀਐਮ ਸਾਦਾਬਾਦ ਵੀ ਮੌਕੇ ‘ਤੇ ਪਹੁੰਚ ਗਏ ਹਨ। ਕਾਫ਼ੀ ਕੋਸ਼ਿਸ਼ਾਂ ਦੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

FIREFIRE

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement