ਅੰਡਰਵਰਲਡ ਡੌਨ ਛੋਟਾ ਰਾਜਨ ਦੀ ਮੌਤ ਦੀ ਖ਼ਬਰ ਗਲਤ: ਏਮਜ਼
Published : May 7, 2021, 4:56 pm IST
Updated : May 7, 2021, 5:00 pm IST
SHARE ARTICLE
Underworld don Chhota Rajan
Underworld don Chhota Rajan

ਛੋਟਾ ਰਾਜਨ ’ਤੇ 70 ਤੋਂ ਵੱਧ ਮਾਮਲੇ ਦਰਜ

ਨਵੀਂ ਦਿੱਲੀ:ਏਮਜ਼ ਦੇ ਲੋਕ ਸੰਪਰਕ ਅਧਿਕਾਰੀ ਨੇ ਅੰਡਰਵਰਲਡ ਡੌਨ ਛੋਟਾ ਰਾਜਨ ਦੀ ਮੌਤ ਦੀ ਖ਼ਬਰ ਨੂੰ ਗਲਤ ਦੱਸਿਆ ਹੈ। ਦੱਸ ਦਈਏ ਕਿ ਅੰਡਰਵਰਲਡ ਡੌਨ ਨੂੰ ਕੁਝ ਦਿਨ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਕੋਰੋਨਾ ਪੀੜਤ ਹੋਣ ਤੋਂ ਬਾਅਦ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਹਾਲ ਹੀ ਵਿਚ ਆਈਆਂ ਖ਼ਬਰਾਂ ਮੁਤਾਬਕ ਅੰਡਰਵਰਲਡ ਡੌਨ ਦੀ ਮੌਤ ਹੋ ਗਈ ਪਰ ਏਮਜ਼ ਨੇ ਇਹਨਾਂ ਖ਼ਬਰਾਂ  ਨੂੰ ਗਲਤ ਦੱਸਿਆ ਹੈ।

Underworld don Chhota Rajan dies in AIIMSUnderworld don Chhota Rajan

ਦੱਸ ਦਈਏ ਛੋਟਾ ਰਾਜਨ 'ਤੇ 70 ਤੋਂ ਵੱਧ ਮਾਮਲੇ ਦਰਜ ਹਨ ਜਿਨ੍ਹਾਂ ਵਿਚ ਅਗਵਾ ਅਤੇ ਕਤਲ ਦੇ ਕਈ ਮਾਮਲੇ ਸ਼ਾਮਲ ਹਨ। ਮੁੰਬਈ ਦੇ ਇਕ ਸੀਨੀਅਰ ਪੱਤਰਕਾਰ ਦੀ ਹੱਤਿਆ ਦੇ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ  ਗਈ ਸੀ। ਹਾਲ ਹੀ ਵਿਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਇਕ ਕਤਲ ਦੇ ਕੇਸ ਵਿਚ ਬਰੀ ਕਰ ਦਿੱਤਾ ਸੀ।

Underworld don Chhota Rajan dies in AIIMSUnderworld don Chhota Rajan

ਇਸ ਤੋਂ ਇਲਾਵਾ ਮੁੰਬਈ ਵਿਚ 1993 ’ਚ ਹੋਏ ਸੀਰੀਅਲ ਬੰਬ ਧਮਾਕੇ ਵਿਚ ਵੀ ਛੋਟਾ ਰਾਜਨ ਦੋਸ਼ੀ ਸੀ। ਛੋਟਾ ਰਾਜਨ ਨੂੰ 2015 ਵਿਚ ਇੰਡੋਨੇਸ਼ੀਆ ਤੋਂ ਡਿਪੋਰਟ ਕੀਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement