ਕੁਪਵਾੜਾ : ਫ਼ੌਜ ਅਤੇ ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ
Published : Jun 7, 2022, 9:30 am IST
Updated : Jun 7, 2022, 9:30 am IST
SHARE ARTICLE
Kupwara: Two terrorists ambushed during clashes with army and police
Kupwara: Two terrorists ambushed during clashes with army and police

ਇਕ ਪਾਕਿਸਤਾਨੀ ਵੀ ਸ਼ਾਮਲ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਚਕਤਰਾਸ ਕੰਢੀ ਇਲਾਕੇ 'ਚ ਪੁਲਿਸ ਅਤੇ ਫ਼ੌਜ ਨਾਲ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਜਿਸ ਵਿਚ 2 ਅੱਤਿਵਾਦੀ ਢੇਰ ਹੋ ਗਿਆ  ਜਾਰੀ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪਾਕਿਸਤਾਨੀ ਅੱਤਵਾਦੀ ਤੁਫੈਲ ਸਮੇਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ ਹਨ।

ARMYARMY

ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਭਾਲ ਜਾਰੀ ਹੈ। ਇਸ ਦੌਰਾਨ ਕੁਪਵਾੜਾ ਦੇ ਚਕਤਰਾਸ ਇਲਾਕੇ 'ਚ ਦੂਜਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲਿਸ ਅਤੇ ਫੌਜ ਦੇ ਜਵਾਨ ਆਪਰੇਸ਼ਨ ਨੂੰ ਅੰਜਾਮ ਦੇਣ 'ਚ ਜੁਟੇ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement