ਬੰਗਲਾਦੇਸ਼ 'ਚ ਟਰੱਕ-ਬੱਸ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 14 ਲੋਕਾਂ ਦੀ ਮੌਤ

By : GAGANDEEP

Published : Jun 7, 2023, 4:26 pm IST
Updated : Jun 7, 2023, 4:26 pm IST
SHARE ARTICLE
photo
photo

12 ਲੋਕ ਹੋਏ ਜ਼ਖ਼ਮੀ

 

ਢਾਕਾ: ਬੰਗਲਾਦੇਸ਼ ਦੇ ਸਿਲਹਟ ਜ਼ਿਲ੍ਹੇ 'ਚ ਬੁੱਧਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ 

 ਸਾਰੇ ਜਖ਼ਮੀਆਂ  ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਸਿਲਹਟ ਦੇ ਦਕਸ਼ੀਨ ਸੁਰਮਾ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਮੁਹੰਮਦ ਅਬੁਲ ਹੁਸੈਨ ਨੇ ਸਮਾਚਾਰ ਏਜੰਸੀ ਸ਼ਿਨਹੂਆ ਨੂੰ ਦਸਿਆ ਕਿ ਸਾਰੇ ਮ੍ਰਿਤਕ ਮਜ਼ਦੂਰ ਸਨ। ਬੰਗਲਾਦੇਸ਼ ਵਿਚ ਸੜਕ ਹਾਦਸਿਆਂ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਕਾਰਕ ਘਟੀਆ ਹਾਈਵੇਅ, ਮਾੜੇ ਵਾਹਨਾਂ ਦੀ ਸਾਂਭ-ਸੰਭਾਲ, ਡਰਾਈਵਰਾਂ ਦੁਆਰਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਵਿਭਾਗ ਦੀ ਨਿਗਰਾਨੀ ਦੀ ਘਾਟ ਹੈ। 

ਇਹ ਵੀ ਪੜ੍ਹੋ: ਖੰਨਾ: ਪੇਕੇ ਘਰ ਗਈ ਔਰਤ ਦੇ ਘਰ ਹੱਥ ਸਾਫ਼ ਕਰ ਗਏ ਚੋਰ, 5 ਲੱਖ ਦੀ ਨਕਦੀ ਤੇ 15 ਤੋਲੇ ਸੋਨਾ ਲੈ ਕੇ ਹੋਏ ਫਰਾਰ 

Location: Bangladesh, Dhaka, Dhaka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement