MP ਕਿਰਨ ਖੇਰ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ : ‘ਆਪ’ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਕਿਰਨ ਖੇਰ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ
Published : Jun 7, 2023, 3:50 pm IST
Updated : Jun 7, 2023, 3:50 pm IST
SHARE ARTICLE
photo
photo

ਕਿਹਾ - ਕਿਰਨ ਖੇਰ ਨੇ ਮੇਰੇ ਨਾਲ ਧਾਰਮਿਕ ਚਿੰਨ੍ਹ ’ਤੇ ਕੀਤੀ ਗ਼ਲਤ ਟਿੱਪਣੀ ਤੇ ਕੱਢੀਆਂ ਗਾਲ੍ਹਾਂ

 

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਮੰਗਲਵਾਰ ਨੂੰ ਹੰਗਾਮੇ ਵਿਚ ਬਦਲ ਗਈ। ਸ਼ਹਿਰ ਦੀ ਸੰਸਦ ਮੈਂਬਰ ਕਿਰਨ ਖੇਰ ਵੀ ਮੀਟਿੰਗ ਵਿਚ ਸ਼ਾਮਲ ਹੋਏ ਸੀ। 

ਪਰ ਹੁਣ ਕਿਰਨ ਖੇਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਕਿਉਂਕਿ ‘ਆਪ’ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਐਸਐਸਪੀ ਨੂੰ ਕਿਰਨ ਖੇਰ ਵਿਰੁਧ ਲਿਖਤੀ ਸ਼ਿਕਾਇਤ ਦਿਤੀ ਹੈ।

photo

ਉਨ੍ਹਾਂ ਸ਼ਿਕਾਇਤ ਵਿਚ ਲਿਖਿਆ ਕਿ ਮੇਰੀ ਐਮ. ਸੀ. ਵਿਚ ਹਾਉਸ ਮੀਟਿੰਗ ਸੀ ਇਸ ਦੌਰਾਨ ਕਿਰਨ ਖੇਰ ਨੇ ਮੇਰੀ ਸੀਟ 'ਤੇ ਆ ਕੇ ਗਾਲ੍ਹਾਂ ਕੱਢੀਆਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਦੋਂ ਕਿਰਨ ਖੇਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮਾਰਨ-ਕੁੱਟਣ ਦੀਆਂ ਧਮਕੀਆਂ ਦਿਤੀਆਂ।
ਜਸਬੀਰ ਸਿੰਘ ਨੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਲਿਖਿਆ ਕਿ ਉਸ ਨਾਲ ਤੇ ਉਸ ਦੇ ਪਰਿਵਾਰ ਨਾਲ ਕਿਰਨ ਖੇਰ ਕੁਝ ਵੀ ਗ਼ਲਤ ਕਰ ਸਕਦੀ ਹੈ। ਇਸ ਲਈ ਕਿਰਨ ਖੇਰ ’ਤੇ ਕਾਰਵਾਈ ਕਰਦਿਆਂ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।
 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement