Rahul Gandhi News: ਰਾਹੁਲ ਗਾਂਧੀ ਵਿਰੁਧ ਮੁਕੱਦਮੇ ਦੀ ਸੁਣਵਾਈ ਮੁਲਤਵੀ, ਅਗਲੀ ਤਰੀਕ 18 ਜੂਨ ਤੈਅ
Published : Jun 7, 2024, 12:41 pm IST
Updated : Jun 7, 2024, 12:41 pm IST
SHARE ARTICLE
Hearing in defamation case against Rahul Gandhi postponed
Hearing in defamation case against Rahul Gandhi postponed

ਰਾਹੁਲ ਗਾਂਧੀ ਮਾਣਹਾਨੀ ਮਾਮਲੇ 'ਚ ਫਰਵਰੀ ਮਹੀਨੇ ਅਦਾਲਤ 'ਚ ਪੇਸ਼ ਹੋਏ ਸਨ

Rahul Gandhi News: ਕੇਂਦਰੀ ਮੰਤਰੀ ਅਮਿਤ ਸ਼ਾਹ ਵਿਰੁਧ ਕਥਿਤ ਤੌਰ 'ਤੇ ਇਤਰਾਜ਼ਯੋਗ ਬਿਆਨ ਦੇਣ ਦੇ ਇਲਜ਼ਾਮ ਤਹਿਤ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁਧ ਐਮਪੀ /ਐਮਐਲਏ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਮੁਲਤਵੀ ਕਰ ਦਿਤੀ ਗਈ।

ਇਹ ਜਾਣਕਾਰੀ ਦਿੰਦਿਆਂ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦਸਿਆ ਕਿ ਸਿਵਲ ਵਕੀਲ ਦੀ ਮੌਤ ਕਾਰਨ ਸ਼ੁੱਕਰਵਾਰ ਨੂੰ ਅਦਾਲਤ 'ਚ ਸ਼ੋਕ ਸਭਾ ਰੱਖੀ ਗਈ ਅਤੇ ਰਾਹੁਲ ਗਾਂਧੀ ਦੇ ਮਾਮਲੇ ਦੀ ਸੁਣਵਾਈ ਟਾਲ ਦਿਤੀ ਗਈ। ਹੁਣ ਸੁਣਵਾਈ 18 ਜੂਨ ਨੂੰ ਹੋਵੇਗੀ। ਰਾਹੁਲ ਗਾਂਧੀ ਮਾਣਹਾਨੀ ਮਾਮਲੇ 'ਚ ਫਰਵਰੀ ਮਹੀਨੇ ਅਦਾਲਤ 'ਚ ਪੇਸ਼ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿਤੀ ਸੀ।

(For more Punjabi news apart from Hearing in defamation case against Rahul Gandhi postponed , stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement