Sonia Gandhi News : ਸੋਨੀਆ ਗਾਂਧੀ ਹਸਪਤਾਲ ’ਚ ਦਾਖਲ, ਡਾਕਟਰ ਕਰ ਰਹੇ ਜਾਂਚ

By : BALJINDERK

Published : Jun 7, 2025, 6:42 pm IST
Updated : Jun 7, 2025, 6:42 pm IST
SHARE ARTICLE
Sonia Gandhi
Sonia Gandhi

Sonia Gandhi News : ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਦਾਖ਼ਲ

Sonia Gandhi News in Punjabi : ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਕੁਝ ਮਾਮੂਲੀ ਸਿਹਤ ਸਮੱਸਿਆਵਾਂ ਕਾਰਨ ਨਿਯਮਤ ਸਿਹਤ ਜਾਂਚ ਲਈ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ (ਮੀਡੀਆ) ਨਰੇਸ਼ ਚੌਹਾਨ ਨੇ ਜਾਣਕਾਰੀ ਦਿੱਤੀ। 

(For more news apart from Sonia Gandhi admitted hospital, doctors are conducting examination News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement