ਅਸੀਂ ਤੁਹਾਨੂੰ ਮੁਸਲਮਾਨ ਬਣਾ ਦੇਵਾਂਗੇ, ਦਾਹੜੀ ਰੱਖਣ ਲਈ ਕਰ ਦੇਵਾਂਗੇ ਮਜਬੂਰ : ਓਵੈਸੀ
Published : Aug 7, 2018, 10:30 am IST
Updated : Aug 7, 2018, 10:30 am IST
SHARE ARTICLE
Asaduddin Owaisi
Asaduddin Owaisi

ਹਰਿਆਣਾ ਦੇ ਗੁਰੂਗ੍ਰਾਮ ਵਿਚ ਮੁਸਲਿਮ ਨੌਜਵਾਨ ਦੀ ਦਾਹੜੀ ਜਬਰੀ ਕੱਟੇ ਜਾਣ ਦੇ ਮਾਮਲੇ ਵਿਚ ਏਆਈਐਮਆਈਐਮ ਦੇ ਮੁਖੀ ਅਸਾਸੂਦੀਨ ਓਵੈਸੀ ਨੇ ਵਿਵਾਦਤ ਬਿਆਨ............

ਨਵੀਂ ਦਿੱਲੀ  : ਹਰਿਆਣਾ ਦੇ ਗੁਰੂਗ੍ਰਾਮ ਵਿਚ ਮੁਸਲਿਮ ਨੌਜਵਾਨ ਦੀ ਦਾਹੜੀ ਜਬਰੀ ਕੱਟੇ ਜਾਣ ਦੇ ਮਾਮਲੇ ਵਿਚ ਏਆਈਐਮਆਈਐਮ ਦੇ ਮੁਖੀ ਅਸਾਸੂਦੀਨ ਓਵੈਸੀ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਜਿਨ੍ਹਾਂ ਨੇ ਇਹ ਸੱਭ ਕੀਤਾ ਹੈ, ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਤਾ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜੇ ਤੁਸੀਂ ਸਾਡੇ ਗਲ ਵੀ ਵੱਢ ਸੁੱਟੋਗੇ ਤਾਂ ਵੀ ਅਸੀਂ ਮੁਸਲਮਾਨ ਹੀ ਰਹਾਂਗੇ। ਉਨ੍ਹਾਂ ਕਿਹਾ, 'ਹਾਂ ਤੁਹਾਨੂੰ ਜ਼ਰੂਰ ਮੁਸਲਮਾਨ ਬਣਾ ਦੇਵਾਂਗੇ ਅਤੇ ਤੁਹਾਨੂੰ ਵੀ ਦਾਹੜੀ ਰੱਖਣ 'ਤੇ ਮਜਬੂਰ ਕਰ ਦੇਵਾਂਗੇ।'

ਉਨ੍ਹਾਂ ਇਹ ਵੀ ਕਿਹਾ ਕਿ ਬੇਭਰੋਸਗੀ ਮਤੇ ਸਮੇਂ ਰਾਹੁਲ ਗਾਂਧੀ ਦੁਆਰਾ ਪ੍ਰਧਾਨ ਮੰਤਰੀ ਨੂੰ ਜੱਫੀ ਪਾਉਣ ਦਾ ਵਿਹਾਰ ਉਸ ਦੀ ਗੰਭੀਰਤਾ ਨੂੰ ਨਹੀਂ ਵਿਖਾਉਂਦਾ। ਉਨ੍ਹਾਂ ਇਹ ਵੀ ਕਿਹਾ, 'ਜੇ ਮੈਂ ਪ੍ਰਧਾਨ ਮੰਤਰੀ ਨਾਲ ਹੱਥ ਵੀ ਮਿਲਾ ਲਵਾਂ ਤਾਂ ਮੇਰੇ ਵਿਰੁਧ ਫ਼ਤਵਾ ਜਾਰੀ ਕਰ ਦਿਤਾ ਜਾਵੇਗਾ ਪਰ ਕਾਂਗਰਸ ਦੇ ਕਿਸੇ ਵੀ ਨੇਤਾ ਨੇ ਰਾਹੁਲ ਵਿਰੁਧ ਇਕ ਸ਼ਬਦ ਵੀ ਨਹੀਂ ਬੋਲਿਆ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement