Monsoon session 13th day : ਵਾਇਨਾਡ 'ਚ ਕੁਦਰਤੀ ਆਫ਼ਤ ਦੇ ਮਸਲੇ 'ਤੇ ਸੰਸਦ 'ਚ ਬੋਲੇ ਰਾਹੁਲ ਗਾਂਧੀ

By : BALJINDERK

Published : Aug 7, 2024, 1:28 pm IST
Updated : Aug 7, 2024, 1:28 pm IST
SHARE ARTICLE
ਰਾਹੁਲ ਗਾਂਧੀ ਸੰਸਦ ’ਚ ਸੰਬੋਧਨ ਕਰਦੇ ਹੋਏ
ਰਾਹੁਲ ਗਾਂਧੀ ਸੰਸਦ ’ਚ ਸੰਬੋਧਨ ਕਰਦੇ ਹੋਏ

Monsoon session 13th day : ਵਾਇਨਾਡ ਦੇ ਲੋਕਾਂ ਦੇ ਮੁੜ ਵਸੇਬੇ ਲਈ ਪੈਕੇਜ ਅਤੇ ਰਾਸ਼ਟਰੀ ਆਫ਼ਤ ਐਲਾਨਣ ਦੀ ਕੀਤੀ ਮੰਗ

Monsoon session 13th day : ਸੰਸਦ ਦੇ ਦੋਹਾਂ ਸਦਨਾਂ 'ਚ ਮਾਨਸੂਨ ਸੈਸ਼ਨ ਦੀ ਕਾਰਵਾਈ ਚੱਲ ਰਹੀ ਹੈ। ਬੁੱਧਵਾਰ 7 ਅਗਸਤ ਨੂੰ ਸੈਸ਼ਨ ਦਾ 13ਵਾਂ ਦਿਨ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵਾਇਨਾਡ ਦੁਖਾਂਤ ਦਾ ਮੁੱਦਾ ਉਠਾਇਆ। ਰਾਹੁਲ ਨੇ ਕਿਹਾ ਕਿ ਮੈਂ ਆਪਣੀ ਭੈਣ ਪ੍ਰਿਅੰਕਾ ਨਾਲ ਵਾਇਨਾਡ ਗਿਆ ਸੀ। ਉਥੋਂ ਦੇ ਦੁੱਖ ਅਤੇ ਤਬਾਹੀ ਨੂੰ ਮੈਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਦੋ ਕਿਲੋਮੀਟਰ ਦੇ ਖੇਤਰ ਵਿਚ ਪੂਰੀ ਤਬਾਹੀ ਹੋਈ।

ਇਹ ਵੀ ਪੜੋ:Paris Olympics 2024 : ਓਲੰਪਿਕ 'ਚ ਭਾਰਤ ਨੂੰ ਵੱਡਾ ਝਟਕਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਐਲਾਨਿਆ

400 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। NDRF, SDRF ਅਤੇ ਫੌਜ ਨੇ ਰਾਹਤ ਕਾਰਜ ਚਲਾਏ। ਵੱਖ-ਵੱਖ ਵਿਚਾਰਧਾਰਾਵਾਂ ਅਤੇ ਫਿਰਕਿਆਂ ਦੇ ਲੋਕ ਇਕ ਦੂਜੇ ਦੀ ਮਦਦ ਲਈ ਅੱਗੇ ਆਏ। ਇਹ ਬਹੁਤ ਵੱਡੀ ਤ੍ਰਾਸਦੀ ਹੈ। ਮੈਂ ਸਰਕਾਰ ਤੋਂ ਮੰਗ ਕਰਾਂਗਾ ਕਿ ਵਾਇਨਾਡ ਦੇ ਲੋਕਾਂ ਦੇ ਮੁੜ ਵਸੇਬੇ ਲਈ ਪੈਕੇਜ ਦਿੱਤਾ ਜਾਵੇ ਅਤੇ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕੀਤਾ ਜਾਵੇ।

(For more news apart from   Rahul Gandhi spoke in Parliament on the issue of natural calamity in Wayanad News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement