ਤਿੰਨ ਸਾਲ ਦੇ ਮਾਸੂਮ ਪੋਤੇ ਨੂੰ ਜ਼ਹਿਰ ਦੇਣ ਤੋਂ ਬਾਅਦ ਦਾਦੇ ਨੇ ਵੀ ਖਾ ਲਿਆ ਜ਼ਹਿਰ, ਦੋਵਾਂ ਦੀ ਮੌਤ
Published : Sep 7, 2022, 11:23 am IST
Updated : Sep 7, 2022, 11:23 am IST
SHARE ARTICLE
Grandfather mixed poison in cold drink of grandson
Grandfather mixed poison in cold drink of grandson

ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਨਿਹਾਲ ਪਰਿਵਾਰਕ ਕਲੇਸ਼ ਤੋਂ ਬਹੁਤ ਪਰੇਸ਼ਾਨ ਸੀ ਅਤੇ ਇਸੇ ਕਾਰਨ ਉਸ ਨੇ ਆਪਣੇ ਪੋਤੇ ਨੂੰ ਜ਼ਹਿਰ ਦੇ ਕੇ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ

 

ਨੋਇਡਾ: ਨੋਇਡਾ ਦੇ ਥਾਣਾ ਦਨਕੌਰ ਇਲਾਕੇ ਵਿੱਚ ਇੱਕ ਫ਼ਾਰਮ ਹਾਊਸ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਤਿੰਨ ਸਾਲਾ ਪੋਤੇ ਨੂੰ ਜ਼ਹਿਰ ਦੇਣ ਤੋਂ ਬਾਅਦ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ। ਸਥਾਨਕ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦਾਦੇ ਦਾ ਨਾਂ ਨਿਹਾਲ (65) ਅਤੇ ਪੋਤੇ ਦਾ ਨਾਂਅ ਕਲੂਆ ਪਤਾ ਲੱਗਿਆ ਹੈ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਨਿਹਾਲ ਪਰਿਵਾਰਕ ਕਲੇਸ਼ ਤੋਂ ਬਹੁਤ ਪਰੇਸ਼ਾਨ ਸੀ ਅਤੇ ਇਸੇ ਕਾਰਨ ਉਸ ਨੇ ਆਪਣੇ ਪੋਤੇ ਨੂੰ ਜ਼ਹਿਰ ਦੇ ਕੇ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ।

ਬੱਚੇ ਦਾ ਪਿਤਾ ਦੋ ਸਾਲ ਪਹਿਲਾਂ ਘਰ ਛੱਡ ਕੇ ਕਿਤੇ ਚਲਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮਾਂ ਵੀ ਘਰ ਛੱਡ ਕੇ ਚਲੀ ਗਈ ਸੀ। ਉਦੋਂ ਤੋਂ ਬੱਚਾ ਆਪਣੇ ਦਾਦਾ ਜੀ ਕੋਲ ਰਹਿ ਰਿਹਾ ਸੀ।

Location: India, Uttar Pradesh, Noida

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement