Delhi Riots 2020 : ਉਮਰ, ਸ਼ਰਜੀਲ ਤੇ ਗੁਲਫੀਸ਼ਾ ਨੂੰ ਜ਼ਮਾਨਤ ਲਈ ਹੋਰ ਇੰਤਜ਼ਾਰ, ਹੁਣ 25 ਨਵੰਬਰ ਨੂੰ ਹੋਵੇਗੀ ਸੁਣਵਾਈ

By : BALJINDERK

Published : Oct 7, 2024, 12:42 pm IST
Updated : Oct 7, 2024, 12:42 pm IST
SHARE ARTICLE
ਦਿੱਲੀ ਦੰਗੇ 2020 ਦੇ ਦੋਸ਼ੀ ਉਮਰ ਖਾਲਿਦ
ਦਿੱਲੀ ਦੰਗੇ 2020 ਦੇ ਦੋਸ਼ੀ ਉਮਰ ਖਾਲਿਦ

Delhi Riots 2020 : 4 ਸਾਲ ਪਹਿਲਾਂ, ਦਿੱਲੀ ’ਚ ਹੋਏ ਦੰਗਿਆਂ ’ਚ 53 ਲੋਕ ਮਾਰੇ ਗਏ ਸੀ, 700 ਤੋਂ ਵੱਧ ਲੋਕ ਜ਼ਖਮੀ ਹੋਏ ਸਨ

Delhi Riots 2020 : ਦਿੱਲੀ ਦੰਗੇ 2020 ਦੇ ਦੋਸ਼ੀਆਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਗੁਲਫੀਸ਼ਾ ਫਾਤਿਮਾ ਦੀ ਜ਼ਮਾਨਤ ਦੀ ਸੁਣਵਾਈ ਦਿੱਲੀ ਹਾਈ ਕੋਰਟ ਵਿੱਚ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦਾ ਕਾਰਨ ਇਹ ਦੱਸਿਆ ਜਾਂਦਾ ਹੈ ਕਿ ਜਸਟਿਸ ਨਵੀਨ ਚਾਵਲਾ ਦੀ ਅਗਵਾਈ ਵਾਲਾ ਬੈਂਚ ਅੱਜ ਨਹੀਂ ਬੈਠਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਨੂੰ ਹੋਵੇਗੀ।

ਇਹ ਵੀ ਪੜੋ :Delhi News : CM ਆਤਿਸ਼ੀ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਇਲਜ਼ਾਮ

2020 ਦੇ ਦਿੱਲੀ ਦੰਗਿਆਂ ਵਿੱਚ 53 ਲੋਕ ਮਾਰੇ ਗਏ ਸਨ। ਜਦਕਿ 700 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦਿੱਲੀ ਪੁਲਿਸ ਨੇ ਉਮਰ ਖਾਲਿਦ ਨੂੰ ਵੀ ਦੰਗਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।

(For more news apart from More waiting for bail for Umar, Sharjeel and Gulfisha, hearing will be held on November 25 News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement