ਜਥੇਦਾਰ ਅਵਤਾਰ ਸਿੰਘ ਹਿਤ ਦੀ ਪਤਨੀ ਬੀਬੀ ਮਹਿੰਦਰ ਕੌਰ ਦਾ ਦੇਹਾਂਤ 
Published : Nov 7, 2020, 12:21 pm IST
Updated : Nov 7, 2020, 12:21 pm IST
SHARE ARTICLE
Bibi Mahinder Kaur
Bibi Mahinder Kaur

70 ਸਾਲ ਦੀ ਉਮਰ 'ਚ ਲਏ ਆਖਰੀ ਸਾਹ 

ਨਵੀਂ ਦਿੱਲੀ: ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ ਦੀ ਪਤਨੀ ਦਾ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹਨਾਂ ਦੀ ਪਤਨੀ ਬੀਬੀ ਮਹਿੰਦਰ ਕੌਰ ਨੇ ਉਹਨਾਂ ਦੇ ਨਿਵਾਸ ਅਸਥਾਨ ਹਰੀ ਨਗਰ ਦਿੱਲੀ ਵਿਖੇ ਆਖਰੀ ਸਾਹ ਲਏ।

Avtar Singh HitAvtar Singh Hit

ਉਹਨਾਂ ਦੀ ਉਮਰ 70 ਸਾਲ ਸੀ। ਬੀਬੀ ਮਹਿੰਦਰ ਕੌਰ ਦਾ ਅੰਤਿਮ ਸੰਸਕਾਰ ਪੰਜਾਬ ਬਾਗ ਵਿਖੇ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਹਿਰ ਡੇਢ ਵਜੇ ਕੀਤਾ ਜਾਵੇਗਾ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement