ਬਿਹਾਰ 'ਚ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ
Published : Nov 7, 2022, 12:36 pm IST
Updated : Nov 7, 2022, 12:36 pm IST
SHARE ARTICLE
BJP leader shot dead in Bihar
BJP leader shot dead in Bihar

ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ, ਪੁਲਿਸ ਵਲੋਂ ਤਫ਼ਤੀਸ਼ ਜਾਰੀ 

ਬਿਹਾਰ: ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਅੱਜ ਸਥਾਨਕ ਭਾਜਪਾ ਆਗੂ ਸੰਜੀਵ ਮਿਸ਼ਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਦੇ ਰੋਸ ਵਜੋਂ ਪਿੰਡ ਦੇ ਲੋਕਾਂ ਨੇ ਧਰਨਾ ਦਿੱਤਾ। ਇਲਾਕੇ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ  ਮੁਤਾਬਕ ਦੋ ਬਾਈਕ ਸਵਾਰ ਟੈਲਟਾ  ਥਾਣਾ ਖੇਤਰ 'ਚ ਸਥਿਤ ਮਿਸ਼ਰਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਪੁਰਾਣੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਇਸ ਕਤਲ ਦੇ ਵਿਰੋਧ 'ਚ ਸਥਾਨਕ ਲੋਕਾਂ ਨੇ ਪ੍ਰਦਰਸ਼ਨ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement