Jammu Kashmir News: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਫੌਜ ਨਾਲ ਮੁਕਾਬਲੇ 'ਚ ਮਾਰਿਆ ਗਿਆ ਇਕ ਅਤਿਵਾਦੀ
Published : Nov 7, 2024, 1:32 pm IST
Updated : Nov 7, 2024, 1:32 pm IST
SHARE ARTICLE
A terrorist was killed in an encounter with the army in Jammu and Kashmir's Kupwara
A terrorist was killed in an encounter with the army in Jammu and Kashmir's Kupwara

Jammu Kashmir News: ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ ਰਾਈਫਲ, ਦੋ ਹੱਥਗੋਲੇ ਅਤੇ ਚਾਰ ਏਕੇ ਰਾਈਫਲ ਦੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।

 

Jammu Kashmir News:  ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਕ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਉੱਤਰੀ ਕਸ਼ਮੀਰ ਜ਼ਿਲੇ ਦੇ ਲੋਲਾਬ ਦੇ ਮਾਰਗੀ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਉਨ੍ਹਾਂ ਨੇ ਦੱਸਿਆ ਕਿ ਆਪ੍ਰੇਸ਼ਨ ਸਫਲਤਾਪੂਰਵਕ ਪੂਰਾ ਹੋਇਆ, ਜਿਸ ਦੇ ਨਤੀਜੇ ਵਜੋਂ ਇੱਕ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ ਰਾਈਫਲ, ਦੋ ਹੱਥਗੋਲੇ ਅਤੇ ਚਾਰ ਏਕੇ ਰਾਈਫਲ ਦੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement