ਬਿਹਾਰ ਦੇ ਕਿਸ਼ਨਗੰਜ ਤੋਂ ਸੰਸਦੀ ਮੈਂਬਰ ‘ਮੌਲਾਨਾ ਅਸਰਾਰੂਲ ਹਕ ਕਾਸਮੀ’ ਨਹੀਂ ਰਹੇ
Published : Dec 7, 2018, 5:18 pm IST
Updated : Apr 10, 2020, 11:43 am IST
SHARE ARTICLE
Maulana Asrarul Haq Kasami
Maulana Asrarul Haq Kasami

ਮੌਲਾਨਾ ਅਸਰਾਰੂਲ ਹਕ ਕਾਸਮੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਅੱਜ ਦਿਹਾਂਤ ਹੋ ਗਿਆ। ਉਹ ਬਿਹਾਰ ਦੇ ਕਿਸ਼ਨਗੰਜ ਤੋਂ ਸੰਸਦ ਮੈਂਬਰ ਸਨ। ਕਾਸਮੀ ...

ਬਿਹਾਰ (ਭਾਸ਼ਾ) : ਮੌਲਾਨਾ ਅਸਰਾਰੂਲ ਹਕ ਕਾਸਮੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਅੱਜ ਦਿਹਾਂਤ ਹੋ ਗਿਆ। ਉਹ ਬਿਹਾਰ ਦੇ ਕਿਸ਼ਨਗੰਜ ਤੋਂ ਸੰਸਦ ਮੈਂਬਰ ਸਨ। ਕਾਸਮੀ ਕਿਸ਼ਨਗੰਜ ਵਿਧਾਨਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਸਨ। ਇਨ੍ਹਾਂ ਦੀ ਉਮਰ 76 ਸਾਲ ਸੀ। ਕਾਸਮੀ ਜ਼ਮੀਅਤ ਉਲੇਮਾ-ਏ-ਹਿੰਦ ਦੇ ਸਟੇਟ ਪ੍ਰੈਸੀਡੈਂਟ ਵੀ ਰਹਿ ਚੁੱਕੇ ਹਨ।

 

ਉਥੇ ਹੀ 2009 ‘ਚ ਕਾਂਗਰਸ ਤੋਂ ਕਿਸ਼ਨਗੰਜ ਵਿਧਾਨ ਸਭਾ ਸੀਟ ਜਿੱਤਣ ਤੋਂ ਬਾਅਦ 2014 ‘ਚ ਆਮ ਚੋਣਾਂ ‘ਚ ਨਾ ਸਿਰਫ ਕਾਸਮੀ ਨੇ ਭਾਜਪਾ ਦੇ ਖਿਲਾਫ ਸੀਟ ਜਿੱਤੀ ਸਗੋਂ ਸੂਬੇ ‘ਚ ਸਭ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿੱਤੇ। ਕਾਸਮੀ ਦੇ ਤਿੰਨ ਬੇਟੇ ਅਤੇ ਦੋ ਬੇਟੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement