ਖ਼ਬਰਾਂ |

ਤਾਜ਼ਾ |

ਜੰਮੂ-ਕਸ਼ਮੀਰ 'ਚ ਸਨਾਈਪਰ ਹਮਲੇ ਵਿਚ ਬੀ.ਐਸ.ਐਫ਼. ਜਵਾਨ ਸ਼ਹੀਦ, ਇਕ ਜ਼ਖ਼ਮੀ
Published : Dec 7, 2018, 9:42 am IST
Updated : Dec 7, 2018, 9:42 am IST
SHARE ARTICLE
Sniper Attack In Jammu and Kashmir
Sniper Attack In Jammu and Kashmir

ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਤੋਂ ਪਾਰ ਤੋਂ ਹੋਏ ਸਨਾਈਪਰ ਹਮਲੇ 'ਚ ਬੀ.ਐਸ.ਐਫ਼. ਦਾ ਇਕ ਜਵਾਨ ਸ਼ਹੀਦ ਹੋ ਗਿਆ.......

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਤੋਂ ਪਾਰ ਤੋਂ ਹੋਏ ਸਨਾਈਪਰ ਹਮਲੇ 'ਚ ਬੀ.ਐਸ.ਐਫ਼. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੂਜਾ ਜ਼ਖ਼ਮੀ ਹੋ ਗਿਆ। ਅਧਿਕਾਰੀ ਨੇ ਕਿਹਾ ਕਿ ਘਟਨਾ ਸ਼ਾਮ ਸਮੇਂ ਰਾਖੀ ਚੌਕੀ 'ਤੇ ਹੋਈ। ਇਸ ਸੈਕਟਰ 'ਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੀ 126ਵੀਂ ਬਟਾਲੀਅਲ ਦੇ ਜਵਾਨ ਤੈਨਾਤ ਹਨ।

ਉਨ੍ਹਾਂ ਕਿਹਾ ਕਿ ਸਿਪਾਹੀ ਬੀ. ਬਿਸ਼ਵਾਸ ਦੇ ਖੱਬੇ ਮੋਢੇ 'ਚ ਗੋਲੀ ਲੱਗੀ, ਜਦਕਿ ਸਿਪਾਹੀ ਮਨਸਾ ਰਾਮ ਦੇ ਪੱਟ 'ਚ ਗੋਲੀ ਲੱਗੀ। ਦੋਹਾਂ ਨੂੰ ਹੈਲੀਕਾਪਟਰ ਰਾਹੀਂ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਬਿਸ਼ਵਾਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਦੂਜੇ ਜਵਾਨ ਦੀ ਹਾਲਤ ਠੀਕ ਹੈ।                  (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement