
ਲਾਲੂ ਪ੍ਰਸਾਦ ਯਾਦਵ ਦੇ ਬੇਟੇ ਹਨ ਤੇਜ ਪ੍ਰਤਾਪ ਯਾਦਵ
ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਬੇਟੇ ਆਰਜੇਡੀ ਨੇਤਾ ਤੇਜ ਪ੍ਰਤਾਪ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ 19 ਟੀਕੇ ਦੀ ਪਹਿਲੀ ਸ਼ਾਟ ਲੈਣੀ ਚਾਹੀਦੀ ਹੈ, ਫਿਰ ਅਸੀਂ ਵੀ ਲੈ ਲਵਾਂਗੇ।
photo
Prime Minister Narendra Modi should take first shot of COVID19 vaccine, then, we will also take it: RJD leader Tej Pratap Yadav pic.twitter.com/YuUomjLqCQ
— ANI (@ANI) January 8, 2021