ਦਿੱਲੀ ਸਰਕਾਰ ਨੇ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਦਿੱਤੀ ਕਰਫ਼ਿਊ 'ਚ ਛੋਟ
Published : Jan 8, 2022, 8:51 pm IST
Updated : Jan 8, 2022, 8:52 pm IST
SHARE ARTICLE
Arvind Kejriwal
Arvind Kejriwal

ਅਰਵਿੰਦ ਕੇਜਰੀਵਾਲ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ।

Arvind Kejriwal Arvind Kejriwal

ਇਸ ਦੇ ਨਾਲ ਹੀ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੋਵਿਡ ਬਾਰੇ ਹਦਾਇਤਾਂ ਲਾਗੂ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਸਮਾਜਿਕ ਦੂਰੀ, ਮਾਸਕ ਅਤੇ ਹੋਰ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement