ਬਾਲਾਕੋਟ ਨੇੜੇ ਸਰਹੱਦ 'ਤੇ ਫੌਜ ਦੀ ਵੱਡੀ ਕਾਰਵਾਈ, ਦੋ ਘੁਸਪੈਠੀਆਂ ਨੂੰ ਕੀਤਾ ਢੇਰ

By : KOMALJEET

Published : Jan 8, 2023, 9:23 am IST
Updated : Jan 8, 2023, 9:23 am IST
SHARE ARTICLE
Representational
Representational

ਚੌਕਸੀ ਵਧਾਈ, ਤਲਾਸ਼ੀ ਮੁਹਿੰਮ ਜਾਰੀ

ਬਾਲਾਕੋਟ : ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਬਾਲਾਕੋਟ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਦੋ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ। ਰਾਜੋਰੀ ਦੇ ਧਨਗਰੀ ਹਮਲੇ ਤੋਂ ਬਾਅਦ ਸਰਹੱਦ 'ਤੇ ਚੌਕਸੀ ਵਧਾ ਦਿਤੀ ਗਈ ਸੀ। 

ਜਾਣਕਾਰੀ ਮੁਤਾਬਕ ਢਾਂਗਰੀ ਹਮਲੇ 'ਚ ਸ਼ਾਮਲ ਅੱਤਵਾਦੀਆਂ ਨੂੰ ਫੜਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਬਾਲਾਕੋਟ 'ਚ ਸਰਹੱਦ 'ਤੇ ਤਾਇਨਾਤ ਜਵਾਨਾਂ ਨੇ ਹੁਣ ਤੱਕ ਦੋ ਅੱਤਵਾਦੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਮੁਕਾਇਆ ਹੈ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ। 

SHARE ARTICLE

ਏਜੰਸੀ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement