Delhi Assembly Election Result 2025: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਆਪਣੀ ਜਿੱਤ ਦਰਜ ਕੀਤੀ

By : BALJINDERK

Published : Feb 8, 2025, 1:15 pm IST
Updated : Feb 8, 2025, 1:15 pm IST
SHARE ARTICLE
 Delhi Chief Minister Atishi
Delhi Chief Minister Atishi

Delhi Assembly Election Result 2025: ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਹਰਾਇਆ ਹੈੇ 

Delhi Assembly Election Result 2025 News In Punjabi : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਆਮ ਆਦਮੀ ਪਾਰਟੀ ਦਾ ਲਾਜ ਬਚਾ ਲਈ ਹੈ। ਸੀਐਮ ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਚੋਣ ਵਿੱਚ ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਹਰਾਇਆ ਹੈ। ਰਾਸ਼ਟਰੀ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਵੀ ਹਾਰ ਗਈ ਹੈ।

(For more news apart from  Delhi Chief Minister Atishi won from Kalkaji seat News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ FACT CHECK

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement