ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਨੂੰ ਕੀਤਾ ਸਲਾਮ
Published : Mar 8, 2021, 10:19 am IST
Updated : Mar 8, 2021, 10:24 am IST
SHARE ARTICLE
women day
women day

ਭਾਰਤ ਸਾਡੇ ਦੇਸ਼ ਦੀਆਂ ਔਰਤਾਂ ਦੀਆਂ ਪ੍ਰਪਤੀਆ 'ਤੇ ਮਾਣ ਹੈ। 

ਨਵੀਂ ਦਿੱਲੀ: ਅੱਜ ਦੇਸ਼ ਭਰ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮਾਂਤਰੀ ਔਰਤ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰ ਇਸ ਦਿਨ ਤੇ ਨਾਰੀ ਸ਼ਕਤੀ ਨੂੰ ਸੈਲਿਊਟ ਕੀਤਾ। ਭਾਰਤ ਸਾਡੇ ਦੇਸ਼ ਦੀਆਂ ਔਰਤਾਂ ਦੀਆਂ ਪ੍ਰਪਤੀਆ 'ਤੇ ਮਾਣ ਹੈ। 

World Women DayWorld Women Day

ਪ੍ਰਧਾਨ ਮੰਤਰੀ ਦਾ ਟਵੀਟ 
ਪ੍ਰਧਾਨ ਮੰਤਰੀ ਨੇ ਲਿਖਿਆ, 'ਸਾਡੀ ਸਰਕਾਰ ਨੂੰ ਮਾਣ ਹੈ ਕਿ ਅਸੀਂ ਵੱਖ-ਵੱਖ ਸੈਕਟਰਾਂ 'ਚ ਔਰਤ ਸਸ਼ਕਤੀਕਰਨ ਨੂੰ ਬੜਾਵਾ ਦੇਣ ਲਈ ਔਰਤਾਂ ਨੂੰ ਕੰਮ ਕਰਨ ਦੇ ਮੌਕੇ ਦਿੱਤੇ।'


PM ModiPM Modi

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਲਿੰਗ ਅਸਮਾਨਤਾ ਨੂੰ ਖਤਮ ਕਰਨ ਦੀ ਅਪੀਲ ਕੀਤੀ।

ਰਾਮ ਨਾਥ ਕੋਵਿੰਦ ਦਾ ਟਵੀਟ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਵਿੱਚ ਲਿਖਿਆ, ‘ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਸਾਡੇ ਦੇਸ਼ ਦੀਆਂ ਔਰਤਾਂ ਕਈ ਖੇਤਰਾਂ ਵਿੱਚ ਪ੍ਰਾਪਤੀਆਂ ਦੇ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਅੱਜ ਆਓ, ਅਸੀਂ ਸਾਰੇ, ਔਰਤਾਂ ਅਤੇ ਮਰਦਾਂ ਵਿਚਾਲੇ ਅਸਮਾਨਤਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਮੂਹਿਕ ਪ੍ਰਣ ਲਓ।  '

RAM NATH KOVIDRAM NATH KOVIND

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement