ਸ਼ਿਮਲਾ 'ਚ 200 ਮੀਟਰ ਡੂੰਘੀ ਖੱਡ 'ਚ ਡਿੱਗੀ ਗੱਡੀ, ਇਕ ਫੌਜੀ ਜਵਾਨ ਸਮੇਤ 4 ਲੋਕਾਂ ਦੀ ਮੌਤ
Published : Mar 8, 2023, 4:53 pm IST
Updated : Mar 8, 2023, 4:53 pm IST
SHARE ARTICLE
Accident
Accident

ਸਾਰੇ ਪੀੜਤ ਨੇਰਵਾ ਇਲਾਕੇ ਦੇ ਰਹਿਣ ਵਾਲੇ ਹਨ। 

ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਨੇਰਵਾ ਖੇਤਰ 'ਚ ਬੁੱਧਵਾਰ ਨੂੰ ਇਕ ਵਾਹਨ ਦੇ 200 ਮੀਟਰ ਡੂੰਘੀ ਖੱਡ 'ਚ ਡਿੱਗ ਜਾਣ ਕਾਰਨ ਫ਼ੌਜ ਦੇ ਇਕ ਜਵਾਨ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਇਆ ਵਾਹਨ ਕੈਦੀ ਗ੍ਰਾਮ ਪੰਚਾਇਤ ਭਰੰਤ ਤੋਂ ਨੇਰਵਾ ਜਾ ਰਿਹਾ ਸੀ। ਹਾਦਸਾ ਨੇਰਵਾ ਬਾਜ਼ਾਰ ਤੋਂ ਕਰੀਬ 5 ਕਿਲੋਮੀਟਰ ਦੂਰ ਵਾਪਰਿਆ।

ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਲੱਕੀ (23), ਫ਼ੌਜ ਦੇ ਜਵਾਨ ਦੇ ਰੂਪ ਵਿਚ ਹੋਈ ਹੈ। ਅਕਸ਼ੇ (23), ਆਸ਼ੀਸ਼ (18) ਅਤੇ ਰਿਤਿਕ (18) ਦੋਵੇਂ ਸਕੂਲੀ ਵਿਦਿਆਰਥੀ ਸਨ। ਉਨ੍ਹਾਂ ਦੱਸਿਆ ਕਿ ਸਾਰੇ ਪੀੜਤ ਨੇਰਵਾ ਇਲਾਕੇ ਦੇ ਰਹਿਣ ਵਾਲੇ ਹਨ। 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement