ਔਰਤ ਵਲੋਂ ਭਾਜਪਾ ਵਿਧਾਇਕ 'ਤੇ ਰੇਪ ਦਾ ਦੋਸ਼, ਯੋਗੀ ਦੀ ਰਿਹਾਇਸ਼ ਸਾਹਮਣੇ ਖ਼ੁਦਕੁਸ਼ੀ ਦੀ ਕੋਸ਼ਿਸ਼
Published : Apr 8, 2018, 2:13 pm IST
Updated : Apr 8, 2018, 4:54 pm IST
SHARE ARTICLE
 cm yogi
cm yogi

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਾਦਿਤਿਆ ਨਾਥ ਦੀ ਲਖਨਊ 'ਚ ਰਿਹਾਇਸ਼ ਦੇ ਬਾਹਰ ਇਕ ਮਹਿਲਾ ਨੇ ਪਰਿਵਾਰ ਦੇ ਨਾਲ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ...

ਲਖਨਊ : ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਾਦਿਤਿਆ ਨਾਥ ਦੀ ਲਖਨਊ 'ਚ ਰਿਹਾਇਸ਼ ਦੇ ਬਾਹਰ ਇਕ ਮਹਿਲਾ ਨੇ ਪਰਿਵਾਰ ਦੇ ਨਾਲ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਉਸ ਮਹਿਲਾ ਵਲੋਂ ਭਾਜਪਾ ਦੇ ਇਕ ਵਿਧਾਇਕ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਮਹਿਲਾ ਨੇ ਕਿਹਾ ਕਿ ਵਿਧਾਇਕ ਅਤੇ ਉਸ ਦੇ ਸਾਥੀਆਂ ਨੇ ਉਸ ਦੇ ਨਾਲ ਬਲਾਤਕਾਰ ਕੀਤਾ ਹੈ। 

 cm yogicm yogi

ਹਾਲਾਂਕਿ ਮਹਿਲਾ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ 'ਤੇ ਕਿਸੇ ਤਰ੍ਹਾਂ ਫੜ ਲਿਆ ਗਿਆ। ਦਸਿਆ ਜਾ ਰਿਹਾ ਹੈ ਕਿ ਇਕ ਮਹਿਲਾ ਅਪਣੇ ਪਰਿਵਾਰ ਦੇ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਹੋ ਗਈ ਇਸ ਦੇ ਬਾਅਦ ਉਸ ਦੇ ਨਾਲ ਦੇ ਨਾਲ ਆਤਮ ਹਤਿਆ ਕਰਨ ਦੀ ਕੋਸ਼ਿਸ਼ ਕੀਤੀ। ਮਹਿਲਾ ਨੂੰ ਰੋਕਿਆ ਗਿਆ ਤਾਂ ਉਸ ਨੇ ਦਸਿਆ ਕਿ ਭਾਜਪਾ ਦੇ ਵਿਧਾਇਕ ਨੇ ਉਸ ਨਾਲ ਬਲਾਤਕਾਰ ਕੀਤਾ ਹੈ। ਫਿਲਹਾਲ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement