ਕਰੋਨਾ ਵਾਇਰਸ ਨੇ ਲਈ 14 ਮਹੀਨੇ ਦੀ ਬੱਚੀ ਦੀ ਜਾਨ
Published : Apr 8, 2020, 11:47 am IST
Updated : Apr 8, 2020, 11:47 am IST
SHARE ARTICLE
coronavirus
coronavirus

ਭਾਰਤ ਵਿਚ ਕਰੋਨਾ ਦੇ ਆਏ ਦਿਨ ਨਵੇਂ ਕੇਸ ਸਾਹਮਣੇ ਆ ਰਹੇ ਹਨ ਭਾਵੇਂ ਕਿ ਕੇਂਦਰ ਸਰਕਾਰ ਦੇ ਵੱਲੋਂ ਕਰੋਨਾ ਵਾਇਰਸ ਤੇ ਕਾਬੂ ਪਾਉਣ ਲਈ 21 ਦਿਨ ਦਾ ਲੌਕਡਾਊਨ ਕੀਤਾ ਹੋਇਆ ਹੈ

ਭਾਰਤ ਵਿਚ ਕਰੋਨਾ ਵਾਇਰਸ ਦੇ ਆਏ ਦਿਨ ਨਵੇਂ-ਨਵੇਂ ਕੇਸ ਸਾਹਮਣੇ ਆ ਰਹੇ ਹਨ ਭਾਵੇਂ ਕਿ ਕੇਂਦਰ ਸਰਕਾਰ ਦੇ ਵੱਲੋਂ ਕਰੋਨਾ ਵਾਇਰਸ ਤੇ ਕਾਬੂ ਪਾਉਣ ਲਈ 21 ਦਿਨ ਦਾ ਲੌਕਡਾਊਨ ਕੀਤਾ ਹੋਇਆ ਹੈ ਪਰ ਫਿਰ ਵੀ ਨਵੇਂ ਕੇਸਾਂ ਦੀ ਗਿਣਤੀ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਹੁਣ ਗੁਜਰਾਤ ਦੇ ਜਾਮਨਗਰ ਵਿਚ ਇਕ 14 ਮਹੀਨੇ ਦੀ ਬੱਚੀ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ।

Coronavirus positive case covid 19 death toll lockdown modi candle appealCoronavirus positive case 

ਇਹ ਕਿਹਾ ਜਾ ਰਿਹਾ ਹੈ ਕਿ ਇਹ ਕਰੋਨਾ ਵਾਇਰਸ ਨਾਲ ਮਰਨ ਵਾਲੇ ਸਭ ਤੋਂ ਘੱਟ ਉਮਰ ਦੀ ਮੌਤ ਹੈ। ਦੱਸ ਦੱਈਏ ਕਿ ਇਹ ਬੱਚੀ ਜਾਮਨਗਰ ਦੀ ਰਹਿਣ ਵਾਲੀ ਸੀ ਜਿਸ ਨੂੰ  ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਐਤਵਾਰ ਨੂੰ ਇਸ ਲੜਕੀ ਦੀ ਰਿਪੋਰਟ ਪੌਜਟਿਵ ਆਈ ਸੀ। ਜ਼ਿਕਰ ਯੋਗ ਹੈ ਕਿ ਲੜਕੀ ਦੀ ਮੌਤ ਦਾ ਕਾਰਨ ਮਲਟੀ ਆਰਗੇਨ ਫੇਲ ਹੋਣਾ ਦੱਸਿਆ ਜਾ ਰਿਹਾ ਹੈ।

Coronavirus govt appeals to large companies to donate to prime ministers cares fundCoronavirus 

ਜਿਸ ਨਾਲ ਬੱਚੇ ਦਾ ਦਿਲ ਅਤੇ ਗੁਰਦੇ ਦੋਵੇਂ ਫੇਲ ਹੋ ਗਏ ਸਨ। ਭਾਵੇਂ ਕਿ ਬੱਚੇ ਦਾ ਕੋਈ ਵੀ ਰਿਸ਼ਤੇਦਾਰ ਕਰੋਨਾ ਦਾ ਪੌਜਟਿਵ ਨਹੀਂ ਹੈ ਇਸ ਤੋਂ ਇਲਾਵਾ ਪੂਰੇ ਜਾਮਨਗਰ ਜ਼ਿਲ੍ਹੇ ਵਿਚ ਵੀ ਕੋਈ ਕੇਸ ਪੌਜਟਿਵ ਨਹੀਂ ਪਾਇਆ ਗਿਆ।  ਗੁਜਰਾਤ ਵਿਚ ਸਵੇਰ ਦੀ ਪ੍ਰੈੱਸ ਕਾਨਫਰੰਸ ਵਿਚ ਕੁਲ 10 ਨਵੇਂ ਕੇਸ ਕਰੋਨਾ ਪੌਜਟਿਵ ਦੇ ਪਾਏ ਗਏ ਹਨ।

coronaviruscoronavirus

ਇਸ ਦੇ ਨਾਲ ਹੀ ਇਨ੍ਹਾਂ ਮਾਮਲਿਆਂ ਵਿਚ ਅਹਿਦਾਬਾਦ ਵਿਚ 6, ਰਾਜਕੋਟ ਵਿਚ 1 ਅਤੇ ਸੂਰਤ ਵਿਚ ਕਰੋਨਾ ਪੌਜਟਿਵਆਂ ਦੇ ਤਿੰਨ ਮਾਮਲੇ ਦਰਜ਼ ਹੋਏ ਹਨ। ਦੱਸ ਦੱਈਏ ਕਿ  ਇਸ 14 ਮਹੀਨੇ ਦੀ ਬੱਚੀ ਦੀ ਮੌਤ ਤੋਂ ਬਆਦ ਹੁਣ ਗੁਜਰਾਤ ਵਿਚ ਕਰੋਨਾ ਵਾਇਰਸ ਨਾਲ ਕੁਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ।

Coronavirus spread in india death toll corona infectionCoronavirus 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement