
ਵਿਰੋਧ ਪ੍ਰਦਰਸ਼ਨ ਦਾ ਸੱਦਾ ਕਿਸਾਨ ਆਗੂਆਂ ਨੇ ਦਿੱਤਾ ਸੀ। ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਮੈਂ ਭੀੜ ਨੂੰ ਇਕੱਠਾ ਕੀਤਾ ਹੈ - ਦੀਪ ਸਿੱਧੂ
ਨਵੀਂ ਦਿੱਲੀ - 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਘਟਨਾ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਮੁੜ ਸੁਣਵਾਈ ਹੋਈ ਹੈ ਜੋ ਕੁੱਝ ਕ ਸਮਾਂ ਚੱਲੀ ਅਤੇ ਸੁਣਵਾਈ ਨੂੰ ਇਕ ਵਾਰ ਫਿਰ 12 ਅ੍ਰਪੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।