ਖ਼ਬਰਾਂ |

ਤਾਜ਼ਾ |

ਦਿੱਲੀ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Published : Apr 8, 2021, 10:42 am IST
Updated : Apr 8, 2021, 10:42 am IST
SHARE ARTICLE
Terrible fire
Terrible fire

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

 ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਦਿਲਸ਼ਾਦ ਗਾਰਡਨ ਇੰਡਸਟਰੀਅਲ ਏਰੀਆ ਵਿਚ ਸਥਿਤ ਐਮਟੀਐਨਐਲ ਦਫਤਰ ਦੇ ਕੋਲ ਵੀਰਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਉਥੇ ਸਥਿਤ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ।

ਘਟਨਾ ਦੀ ਸੂਚਨਾ ਤੁਰੰਤ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ 15 ਅੱਗ ਟੈਂਡਰ  ਮੌਕੇ ‘ਤੇ ਪਹੁੰਚੇ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement