Uttarakhand News: ਰਾਮਨਗਰ ਦੇ ਗਿਰਿਜਾ ਮਾਤਾ ਮੰਦਰ ਕੰਪਲੈਕਸ 'ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ
Published : Apr 8, 2024, 5:23 pm IST
Updated : Apr 8, 2024, 5:24 pm IST
SHARE ARTICLE
A fire broke out in the Girija Mata temple complex of Ramnagar Uttarakhand News
A fire broke out in the Girija Mata temple complex of Ramnagar Uttarakhand News

Uttarakhand News: ਅੱਗ ਕਾਰਨ ਉਥੇ ਮੌਜੂਦ ਸ਼ਰਧਾਲੂਆਂ ਵਿਚ ਹਫੜਾ-ਦਫੜੀ ਮਚ ਗਈ।

A fire broke out in the Girija Mata temple complex of Ramnagar Uttarakhand News: ਉਤਰਾਖੰਡ ਦੇ ਰਾਮਨਗਰ 'ਚ ਸਥਿਤ ਗਿਰਿਜਾ ਮਾਤਾ ਮੰਦਰ ਕੰਪਲੈਕਸ 'ਚ ਅੱਜ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ 'ਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਉੱਥੇ ਮੌਜੂਦ ਕਈ ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਅਚਾਨਕ ਲੱਗੀ ਅੱਗ ਕਾਰਨ ਉਥੇ ਮੌਜੂਦ ਸ਼ਰਧਾਲੂਆਂ ਵਿਚ ਹਫੜਾ-ਦਫੜੀ ਮਚ ਗਈ।

 ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸ਼ੱਕੀ ਹਾਲਾਤਾ 'ਚ ਗਰਭਵਤੀ ਔਰਤ ਦੀ ਹੋਈ ਮੌਤ

ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਇਕ ਚੰਗਿਆੜੀ ਨੇ 15 ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

 ਇਹ ਵੀ ਪੜ੍ਹੋ: Chandigarh News : ਸਕੂਲਾਂ ਦੇ ਬਾਹਰ ਨਜ਼ਰ ਆਵੇਗੀ ਚੰਡੀਗੜ੍ਹ ਪੁਲਿਸ, ਬੱਚਿਆਂ ਦੇ ਲੜਾਈ-ਝਗੜੇ ਕਾਰਨ ਚੁੱਕਿਆ ਕਦਮ  

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more Punjabi news apart from A fire broke out in the Girija Mata temple complex of Ramnagar Uttarakhand News, stay tuned to Rozana Spokesman)

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement