ਟੀਵੀ ਦੇਖਣ ਨੂੰ ਲੈ ਕੇ ਭੈਣ ਨਾਲ ਹੋਏ ਝਗੜੇ ਮਗਰੋਂ ਪੰਜਵੀਂ ਦੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ
Published : May 8, 2018, 6:07 pm IST
Updated : May 8, 2018, 6:07 pm IST
SHARE ARTICLE
10-year-old hangs self
10-year-old hangs self

ਟੀਵੀ ਦੇਖਣ ਨੂੰ ਲੈ ਕੇ ਛੋਟੀ ਭੈਣ ਨਾਲ ਹੋਏ ਝਗੜੇ ਤੋਂ ਬਾਅਦ 10 ਸਾਲ ਦੀ ਲੜਕੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਖੇਤਰੀ ਪੁਲਿਸ ਅਧਿਕਾਰੀ ਰਾਜੀਵ ਕੁਮਾਰ ਸਿੰਘ ਨੇ...

ਨੋਇਡਾ, 8 ਮਈ : ਟੀਵੀ ਦੇਖਣ ਨੂੰ ਲੈ ਕੇ ਛੋਟੀ ਭੈਣ ਨਾਲ ਹੋਏ ਝਗੜੇ ਤੋਂ ਬਾਅਦ 10 ਸਾਲ ਦੀ ਲੜਕੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਖੇਤਰੀ ਪੁਲਿਸ ਅਧਿਕਾਰੀ ਰਾਜੀਵ ਕੁਮਾਰ ਸਿੰਘ ਨੇ ਦਸਿਆ ਕਿ ਸੈਕਟਰ 12 ਨਿਵਾਸੀ ਪ੍ਰਵੀਨ ਕੁਮਾਰ ਦੀ 10 ਸਾਲ ਦੀ ਧੀ ਮਾਨਸੀ ਦਾ ਮੰਗਲਵਾਰ ਸਵੇਰੇ ਛੋਟੀ ਭੈਣ ਨਾਲ ਟੀਵੀ ਦੇਖਣ ਨੂੰ ਲੈ ਕੇ ਝਗੜਾ ਹੋ ਗਿਆ।

10-year-old hangs self10-year-old hangs self

ਗੁੱਸੇ 'ਚ ਆ ਕੇ ਪੰਜਵੀਂ ਦੀ ਵਿਦਿਆਰਥਣ ਮਾਨਸੀ ਨੇ ਅਪਣੇ ਕਮਰੇ 'ਚ ਖਿੜਕੀ ਨਾਲ ਫਾਹਾ ਲਗਾ ਲਿਆ। ਪੁਲਿਸ ਨੂੰ ਮਿਲੀ ਸ਼ਿਕਾਇਤ ਮੁਤਾਬਕ, ਘਰ 'ਚ ਮੌਜੂਦ 72 ਸਾਲ ਦੀ ਬਜ਼ੁਰਗ ਮਹਿਲਾ ਨੇ ਮਾਨਸੀ ਨੂੰ ਫਾਹੇ ਨਾਲ ਲਟਕਿਆ ਦੇਖਦੇ ਹੀ ਰੌਲਾ ਮਚਾਇਆ। ਪਰਵਾਰ ਨੇ ਲੜਕੀ ਨੂੰ ਨੋਇਡਾ ਦੇ ਮੈਟਰੋ ਹਸਪਤਾਲ 'ਚ ਭਰਤੀ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement