
Operation Sindoor : ਕਿਹਾ ਕਿ "ਸਾਨੂੰ ਕੁਝ ਪਤਾ ਨਹੀਂ ਲੱਗਿਆ ਕਿ ਅਚਾਨਕ ਗੋਲ਼ੇ ਕਿੱਥੋਂ ਆਉਣ ਲੱਗੇ"।
Operation Sindoor News in Punjabi : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਪਾਕਿਸਤਾਨ ਵਲੋਂ ਲਗਾਤਾਰ ਗੋਲ਼ੀਬਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਭਾਰਤ ਵਲੋਂ ਅ੍ਰਪਰੇਸਨ ਸੰਧੂਰ ਸ਼ੁਰੂ ਕੀਤਾ ਗਿਆ ਹੈ, ਜੋ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਜਵਾਬ ਦੇ ਰਿਹਾ ਹੈ। ਪਰ ਇਸ ਦੌਰਾਨ ਜੰਮੂ ਕਸ਼ਮੀਰ ਦੇ ਪਿੰਡ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਦੌਰਾਨ ਇੱਕ ਪੀੜਤ ਮਹਿਲਾ ਬਿਆਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ "ਸਾਨੂੰ ਕੁਝ ਪਤਾ ਨਹੀਂ ਲੱਗਿਆ ਕਿ ਅਚਾਨਕ ਗੋਲ਼ੇ ਕਿੱਥੋਂ ਆਉਣ ਲੱਗੇ"। "ਚਾਰ ਚੁਫ਼ੇਰੇ ਧੂੰਆਂ ਹੀ ਧੂੰਆਂ ਹੋ ਗਿਆ, ਸਾਨੂੰ ਕੁਝ ਸਮਝ ਨਹੀਂ ਆਇਆ।’’ਸਵੇਰੇ 3 ਵਜੇ ਹੋਈ ਗੋਲੀਬਾਰੀ, ਸਾਡੇ ਬੱਚੇ ਜ਼ਖ਼ਮੀ ਹੋ ਗਏ। ਮਹਿਲਾ ਨੇ ਦੱਸਿਆ ਕਿ ਸਾਡੇ ਘਰ ਤਬਾਹ ਹੋ ਗਏ ਹਨ ਸਾਡੇ ਕੋਲ ਕੁਝ ਨਹੀਂ ਬਚਿਆ ।
(For more news apart from Firing in a village in Jammu and Kashmir News in Punjabi, stay tuned to Rozana Spokesman)