Haryana News: ਹਰਿਆਣਾ ਰੋਡਵੇਜ਼ ਦੀ ਪਲਟੀ ਬੱਸ
Published : Jul 8, 2024, 11:49 am IST
Updated : Jul 8, 2024, 11:04 pm IST
SHARE ARTICLE
Haryana News: Haryana Roadways bus overturns bus, more than 40 school children injured
Haryana News: Haryana Roadways bus overturns bus, more than 40 school children injured

Haryana News: ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਹੈ

 

Haryana News: ਪੰਚਕੂਲਾ ਦੇ ਪਿੰਜੌਰ ਨੇੜੇ ਪਹਾੜੀ ਖੇਤਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਹਾਦਸੇ 'ਚ ਸਕੂਲੀ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਪਿੰਜੌਰ ਹਸਪਤਾਲ ਅਤੇ ਸੈਕਟਰ-6 ਸਿਵਲ ਹਸਪਤਾਲ ਪੰਚਕੂਲਾ ਲਿਜਾਇਆ ਗਿਆ ਹੈ। ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮਹਿਲਾ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਹਾਦਸੇ ਦਾ ਕਾਰਨ ਬੱਸ ਡਰਾਈਵਰ ਦੀ ਤੇਜ਼ ਰਫਤਾਰ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਖ਼ਬਰ :  SGPC News : ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਿੱਖਾਂ ਦੀ ਦਿਲਚਸਪੀ ਘਟੀ

ਬੱਸ ਵਿੱਚ ਸਵਾਰੀਆਂ ਦੀ ਵੱਧ ਗਿਣਤੀ ਭਾਵ ਓਵਰਲੋਡ ਅਤੇ ਸੜਕ ਦੀ ਮਾੜੀ ਹਾਲਤ ਵੀ ਹਾਦਸੇ ਦਾ ਹੋਰ ਕਾਰਨ ਦੱਸੀ ਜਾ ਰਹੀ ਹੈ। ਇਹ ਹਾਦਸਾ ਪਿੰਜੌਰ ਦੇ ਪਿੰਡ ਨੌਲਤਾ ਨੇੜੇ ਵਾਪਰਿਆ। ਫਿਲਹਾਲ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਪੜ੍ਹੋ ਇਹ ਖ਼ਬਰ :  Punjab Police: ਪੰਜਾਬ ਪੁਲਿਸ ਨਫ਼ਰਤ ਭਰੇ ਭਾਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਿਖਲਾਈ ਪ੍ਰਾਪਤ ਨਹੀਂ ਹੈ: SGPC

ਹਰਿਆਣਾ ਰੋਡਵੇਜ਼ ਨੇ ਅੱਜ ਪਿੰਜੌਰ ਨੇੜੇ ਪਲਟਣ ਵਾਲੀ ਆਪਣੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਹੈ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ’ਤੋਂ ਫ਼ਰਾਰ ਹੋ ਗਿਆ, ਜਦਕਿ ਕੰਡਕਟਰ, ਜੋ ਕਿ ਹਾਦਸੇ ’ਚ ਜ਼ਖਮੀ ਹੋ ਗਿਆ ਸੀ, ਦਾ ਸਰਕਾਰੀ ਹਸਪਤਾਲ ਪਿੰਜੌਰ ’ਚ ਇਲਾਜ ਚੱਲ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Haryana Roadways bus overturns bus, more than 40 school children injured, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement