ਪਿਪਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਕਾਲੀ ਵਰਕਰਾਂ ਵਲੋਂ ਮੀਟਿੰਗ
Published : Aug 8, 2018, 12:54 pm IST
Updated : Aug 8, 2018, 12:54 pm IST
SHARE ARTICLE
In the rally meeting, the Akali leaders of Shahabad.
In the rally meeting, the Akali leaders of Shahabad.

ਸ਼੍ਰੋਮਣੀ ਅਕਾਲੀ ਦਲ ਦੀ 19 ਅਗੱਸਤ ਨੂੰ ਪਿਪਲੀ ਹੋਣ ਵਾਲੀ ਜਨ ਚੇਤਨਾ ਰੈਲੀ ਨੂੰ ਸਫ਼ਲ ਬਣਾਉਣ ਦੇ ਮੰਤਵ ਨਾਲ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਮਨਜੀਤ ਸਿੰਘ..............

ਸ਼ਾਹਬਾਦ ਮਾਰਕੰਡਾ :  ਸ਼੍ਰੋਮਣੀ ਅਕਾਲੀ ਦਲ ਦੀ 19 ਅਗੱਸਤ ਨੂੰ ਪਿਪਲੀ ਹੋਣ ਵਾਲੀ ਜਨ ਚੇਤਨਾ ਰੈਲੀ ਨੂੰ ਸਫ਼ਲ ਬਣਾਉਣ ਦੇ ਮੰਤਵ ਨਾਲ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ  ਮਨਜੀਤ ਸਿੰਘ ਦੇ ਗ੍ਰਹਿ ਇਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਬੀਸੀ ਸੈਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਸ਼ਿਗਾਰੀ, ਸੈਲ ਦੇ ਸੀਟੀ ਪ੍ਰਧਾਨ ਜਸਬੀਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਚੁਘ, ਸੀਨੀਅਰ ਅਕਾਲੀ ਨੇਤਾ ਜਸਪਾਲ ਸਿੰਘ, ਹਰਜੀਤ ਸਿੰਘ ਰਾਣਾ, ਹਰਦੀਪ ਸਿੰਘ ਕੋਹਲੀ, ਸ਼ਮਸ਼ੇਰ ਸਿੰਘ ਸੈਣੀ, ਸੁਰਜੀਤ ਸਿੰਘ ਮੱਕੜ, ਮੋਹਨ ਸਿੰਘ ਆਨੰਦ, ਜਗਜੀਤ ਸਿੰਘ ਮੱਕਰ, ਗੁਰਬਖਸ਼ ਸਿੰਘ ਹੈਪੀ, ਕੁਲਵਿੰਦਰ ਸਿੰਘ,

ਬਲਵਿੰਦਰ ਸਿੰਘ, ਗੁਰਨਾਮ ਸਿੰਘ ਚੀਮਾ ਆਦਿ ਨੇ ਹਿੱਸਾ ਲਿਆ। ਅਕਾਲੀ ਕਾਰਕੁੰਨਾਂ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਆਪਸੀ ਗੱਲਬਾਤ ਕੀਤੀ ਅਤੇ ਵੱਧ ਵੱਧ ਤੋਂ ਲੋਕਾਂ ਨੂੰ ਰੈਲੀ ਲਈ ਪ੍ਰੇਰਿਤ ਕਰਨ ਲਈ ਕਿਹਾ। ਸੀਨੀਅਰ ਅਕਾਲੀ ਨੇਤਾ ਜਸਪਾਲ ਸਿੰਘ ਨੇ ਦਸਿਆ ਕਿ ਕੁਰੂਕਸ਼ੇਤਰ ਦੀ ਜੜ੍ਹ ਪਿਪਲੀ ਦਾਣਾ ਮੰਡੀ ਵਿਚ ਹੋਣ ਵਾਲੀ ਅਕਾਲੀ ਦਲ ਦੀ ਇਹ ਰੈਲੀ ਇਤਿਹਾਸਕ ਹੋਵੇਗੀ, ਜਿਹੜੀ ਵਿਰੋਧੀ ਰਾਜਨੀਤਕ ਪਾਰਟੀਆਂ ਦੀਆ ਜੜ੍ਹਾਂ ਹਿਲਾ ਦੇਵੇ ਗੀ। ਹਰਿਆਣਾ ਦੇ ਲੋਕਾਂ ਦੀ ਮੰਗ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਹਰਿਆਣਾ ਦੀਆਂ ਸਾਰੀ ਲੋਕ ਸਭਾ ਅਤੇ ਸਾਰੀਆਂ ਵਿਧਾਨ ਸਭਾ ਸੀਟਾ ਤੋ ਅਕੇਲੇ ਚੋਣ ਲੜਨ ਦਾ ਫ਼ੈਸਲਾ ਲਿਆ ਹੈ, ਜੋ ਕਿ ਸਾਡੇ ਸਭਨਾ ਦੇ ਲਈ ਚੰਗੀ ਖ਼ਬਰ ਹੈ। 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement