Auto Refresh
Advertisement

News, Nation, 08 Aug 2021

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਸਮੁੰਦਰੀ ਸੁਰੱਖਿਆ ਬਾਰੇ ਖੁੱਲ੍ਹੀ ਚਰਚਾ ਕੱਲ੍ਹ 

ਇਹ ਪਹਿਲੀ ਵਾਰ ਹੋਵੇਗਾ ਜਦੋਂ ਉੱਚ ਪੱਧਰੀ ਖੁੱਲ੍ਹੀ ਬਹਿਸ ਵਿਚ ਸਮੁੰਦਰੀ ਸੁਰੱਖਿਆ ਨੂੰ ਵਿਸ਼ੇਸ਼ ਏਜੰਡੇ ਵਜੋਂ ਸਮੁੱਚੇ ਤੌਰ 'ਤੇ ਵਿਚਾਰਿਆ ਜਾਵੇਗਾ।

08 Aug 2021 8:58 PM

ਮਨੋਹਰ ਲਾਲ ਖੱਟੜ  ਨੇ ਕੀਤੀ ਸੋਨੀਪਤ ਵਿਚ ਪਹਿਲਵਾਨ ਰਵੀ ਦਹੀਆ ਦੇ ਪਰਿਵਾਰ ਨਾਲ ਮੁਲਾਕਾਤ

ਮਨਹੋਰ ਲਾਲ ਖੱਟੜ ਨੇ ਨਾਹਰੀ ਪਿੰਡ ਵਿਚ ਦਹੀਆ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਖੇਤਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ

08 Aug 2021 8:30 PM

ਪ੍ਰਧਾਨ ਮੰਤਰੀ ਕੱਲ੍ਹ ਕਰਨਗੇ 'ਪ੍ਰਧਾਨ ਮੰਤਰੀ-ਕਿਸਾਨ ਯੋਜਨਾ' ਦੀ ਅਗਲੀ ਕਿਸ਼ਤ ਜਾਰੀ 

ਇਸ ਯੋਜਨਾ ਦੇ ਤਹਿਤ 1.38 ਲੱਖ ਕਰੋੜ ਰੁਪਏ ਤੋਂ ਵੱਧ ਦੀ ਸਨਮਾਨ ਰਾਸ਼ੀ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਜਾ ਚੁੱਕੀ ਹੈ

08 Aug 2021 8:06 PM

ਭਾਰਤ ਵੱਲੋਂ ਜਿੱਤੇ ਮੈਡਲਾਂ ਨੇ ਦੇਸ਼ ਨੂੰ ਮਾਣ ਅਤੇ ਖੁਸ਼ੀ ਦਿੱਤੀ ਹੈ : PM ਮੋਦੀ

ਮੈਂ ਭਾਰਤੀ ਟੀਮ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਾ ਹਾਂ। ਉਹਨਾਂ ਨੇ ਆਪਣੇ ਹੁਨਰ, ਟੀਮ ਵਰਕ ਅਤੇ ਸਮਰਪਣ ਦਾ ਸਰਵਉੱਚ ਪ੍ਰਦਰਸ਼ਨ ਕੀਤਾ

08 Aug 2021 7:46 PM

ਤਰਨਤਾਰਨ: ਭਿਆਨਕ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ

ਮਰਨ ਵਾਲੇ ਚਾਰੋਂ ਨੌਜਵਾਨਾਂ ਦੀ ਉਮਰ 20 ਤੋਂ 30 ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ’ਚੋਂ ਇਕ ਨੌਜਵਾਨ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

08 Aug 2021 7:30 PM

ਸਰਕਾਰ ਵੱਲੋਂ 2021-22 ਲਈ 8.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ

‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਆਨਲਾਈਨ ਅਪਲਾਈ ਕਰਨ ਲਈ ਕਿਸਾਨਾਂ ਵਾਸਤੇ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ

08 Aug 2021 7:00 PM

ਮੋਗਾ ਪੁਲਿਸ ਵੱਲੋਂ ਅੰਤਰ ਜ਼ਿਲ੍ਹਾ ਕਾਰ ਚੋਰ ਗਿਰੋਹ ਕਾਬੂ

5 ਦੋਸ਼ੀਆਂ ਵਿੱਚੋਂ 4 ਨੂੰ ਹੁਣ ਤੱਕ ਗਿਰੋਹ ਦੇ ਆਗੂ ਸਮੇਤ ਗ੍ਰਿਫਤਾਰ ਕਰ ਲਿਆ ਹੈ।

08 Aug 2021 6:36 PM

Advertisement

 

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement