
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਅਚਾਨਕ ਸਿਹਤ ਵਿਗੜ ਗਈ ਹੈ, ਜਿਸ ਦੌਰਾਨ ਉਹਨਾਂ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਦੇ ਕ੍ਰਿਟੀਕਲ ਕੇਅਰ ...
ਮੋਹਾਲੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਅਚਾਨਕ ਸਿਹਤ ਵਿਗੜ ਗਈ ਹੈ, ਜਿਸ ਦੌਰਾਨ ਉਹਨਾਂ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਦੇ ਕ੍ਰਿਟੀਕਲ ਕੇਅਰ ਯੂਨਿਟ 'ਚ ਦਾਖਲ ਕੀਤਾ ਗਿਆ ਹੈ।
Punjab local Bodies Minister brahm mohindra is unwell
ਮਿਲੀ ਜਾਣਕਾਰੀ ਮੁਤਬਕ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿਥੋਂ ਚੈਕਅੱਪ ਤੋਂ ਬਾਅਦ ਪਤਾ ਲੱਗਾ ਹੈ ਕਿ ਬ੍ਰਹਮ ਮਹਿੰਦਰਾ ਨੂੰ ਵਾਇਰਲ ਦੀ ਸ਼ਿਕਾਇਤ ਹੋਈ ਹੈ।
Punjab local Bodies Minister brahm mohindra is unwell
ਜਿਸ ਕਾਰਨ ਉਨ੍ਹਾਂ ਦੀ ਛਾਤੀ ਅਤੇ ਗਲੇ ‘ਚ ਕਾਫੀ ਜ਼ਿਆਦਾ ਇਨਫੈਕਸ਼ਨ ਫੈਲ ਗਿਆ ਹੈ।ਸੈਕਟਰ 16 ਦੇ ਹਸਪਤਾਲ ਵਿਚ ਮੁੱਢਲੀ ਜਾਂਚ ਤੋਂ ਬਾਅਦ ਉਹਨਾਂ ਨੂੰ ਫੋਰਟਿਸ ਹਸਪਤਾਲ ਭੇਜ ਦਿੱਤਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।