1 ਕਰੋੜ ਤੋਂ ਵੱਧ ਦੀ ਬ੍ਰਾਊਨ ਸ਼ੂਗਰ ਬਰਾਮਦ, ਇਕ ਗ੍ਰਿਫ਼ਤਾਰ
Published : Sep 8, 2022, 6:33 pm IST
Updated : Sep 8, 2022, 6:33 pm IST
SHARE ARTICLE
 Brown sugar worth more than 1 crore recovered, one arrested
Brown sugar worth more than 1 crore recovered, one arrested

ਨਸ਼ਾ ਤਸਕਰੀ ਦੇ ਤਿੰਨ ਮਾਮਲਿਆਂ 'ਚ ਲੋੜੀਂਦਾ ਹੈ ਮੁਲਜ਼ਮ 

ਓਡੀਸ਼ਾ-ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਇੱਕ ਵਿਅਕਤੀ ਤੋਂ 1 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਬ੍ਰਾਊਨ ਸ਼ੂਗਰ ਜ਼ਬਤ ਕੀਤੀ ਗਈ ਹੈ। ਇੱਕ ਪੁਲਿਸ ਅਧਿਕਾਰੀ ਅਨੁਸਾਰ, ਇਸ ਬਾਰੇ ਪੁਲਿਸ ਨੂੰ ਸੂਹ ਮਿਲੀ ਸੀ। ਸੂਹ 'ਤੇ ਕਾਰਵਾਈ ਕਰਦੇ ਹੋਏ, ਸੂਬਾ ਪੁਲਿਸ ਦੀ ਵਿਸ਼ੇਸ਼ ਟਾਸਕ ਫ਼ੋਰਸ ਨੇ ਬਾਲਾਸੋਰ ਸ਼ਹਿਰ ਦੇ ਅਰਦ ਬਾਜ਼ਾਰ ਖੇਤਰ ਵਿੱਚ ਛਾਪਾ ਮਾਰ ਕੇ ਪੱਛਮੀ ਬੰਗਾਲ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਫ਼ੜੇ ਗਏ ਵਿਅਕਤੀ ਕੋਲੋਂ ਕੁੱਲ 1.38 ਕਿੱਲੋ ਬ੍ਰਾਊਨ ਸ਼ੂਗਰ ਨਾਂਅ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। 

ਪੁਲਿਸ ਦੇ ਦੱਸਣ ਅਨੁਸਾਰ ਫ਼ੜਿਆ ਗਿਆ ਮੁਲਜ਼ਮ ਨਸ਼ਾ ਤਸਕਰੀ ਨਾਲ ਸੰਬੰਧਤ ਤਿੰਨ ਮਾਮਲਿਆਂ ਵਿੱਚ ਲੋੜੀਂਦਾ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਫ਼ੜੇ ਗਏ ਵਿਅਕਤੀ ਦੇ ਗਿਰੋਹ ਅਤੇ ਹੋਰ ਸਾਥੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement