ਭਾਰਤ 'ਚ ਕੋਰੋਨਾ ਵਾਇਰਸ ਮਾਮਲੇ 68 ਲੱਖ ਤੋਂ ਪਾਰ
Published : Oct 8, 2020, 10:40 pm IST
Updated : Oct 8, 2020, 10:40 pm IST
SHARE ARTICLE
image
image

ਭਾਰਤ 'ਚ ਕੋਰੋਨਾ ਵਾਇਰਸ ਮਾਮਲੇ 68 ਲੱਖ ਤੋਂ ਪਾਰ

ਨਵੀਂ ਦਿੱਲੀ, 8 ਅਕਤੂਬਰ : ਭਾਰਤ 'ਚ ਅੱਜ 78,524 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਪੀੜਤਾ ਦਾ ਅੰਕੜਾ 6.8 ਲੱਜ ਤੋਂ ਪਾਰ ਹੋ ਗਿਆ ਹੈ। ਹੁਣ ਤਕ 58,27,704 (85.25 ਫ਼ੀ ਸਦੀ) ਲੋਕ ਇਸ ਲਾਗ ਤੋਂ ਠੀਕ ਵੀ ਹੋ ਚੁਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਦੇ ਹੁਣ ਤਕ 68,35,655 ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ 'ਚ ਕੋਰੋਨਾ ਵਾਈਰਸ ਕਾਰਨ 971 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦਾ ਕੁੱਲ ਅੰਕੜਾ 1,05,526 ਹੋ ਗਿਆ ਹੈ। ਅੰਕੜਿਆਂ ਅਨੁਸਾਰ ਭਾਰਤ 'ਚ ਇਸ ਵੇਲੇ 9,02,425 (13.20 ਫ਼ੀ ਸਦੀ) ਲੋਕ ਕੋਰੋਨਾ ਵਾਇਰਸ ਦੇ ਇਲਾਜ ਅਧੀਨ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement