ਦਿੱਲੀ ਨਰੇਲਾ ਇਲਾਕੇ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ 10 ਗੱਡੀਆਂ
Published : Oct 8, 2020, 2:10 pm IST
Updated : Oct 8, 2020, 2:10 pm IST
SHARE ARTICLE
DELHI  FIRE
DELHI FIRE

ਪਰ ਅਜੇ ਤੱਕ ਅੱਗ ਲੱਗਣ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਜ਼ਖਮੀ ਹੋਣ ਦੀ ਤੁਰੰਤ ਕੋਈ ਖ਼ਬਰ ਨਹੀਂ ਮਿਲੀ ਹੈ। 

ਨਵੀਂ ਦਿੱਲੀ- ਰਾਜਧਾਨੀ ਦਿੱਲੀ ਦੇ ਨਰੇਲਾ ਦੇ ਉਦਯੋਗਿਕ ਖੇਤਰ 'ਚ ਪੀ. ਵੀ. ਸੀ. ਸੋਲ ਬਣਾਉਣ ਵਾਲੀ ਇਕ ਕੰਪਨੀ 'ਚ ਅੱਜ ਭਿਆਨਕ ਅੱਗ ਲੱਗੀ।  ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਮੇਂ ਤੇ ਆ ਕੇ ਇਹਨਾਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਪਰ ਅਜੇ ਤੱਕ ਅੱਗ ਲੱਗਣ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਜ਼ਖਮੀ ਹੋਣ ਦੀ ਤੁਰੰਤ ਕੋਈ ਖ਼ਬਰ ਨਹੀਂ ਮਿਲੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement