ਦਿੱਲੀ 'ਚ ਫੈਬਰਿਕ ਗੋਦਾਮ 'ਚ ਲੱਗੀ ਭਿਆਨਕ ਅੱਗ
Published : Oct 8, 2021, 10:09 am IST
Updated : Oct 8, 2021, 10:09 am IST
SHARE ARTICLE
Terrible fire at a fabric warehouse in Delhi
Terrible fire at a fabric warehouse in Delhi

ਜਾਨੀ ਨੁਕਸਾਨ ਤੋਂ ਰਿਹਾ ਬਚਾਅ

 

 ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਓਖਲਾ ਫੇਜ਼ -2 ਦੇ ਹਰਕੇਸ਼ ਨਗਰ ਵਿੱਚ ਅੱਜ ਸਵੇਰੇ ਕਰੀਬ 3.45 ਵਜੇ ਫੈਬਰਿਕ  ਗੋਦਾਮ ਵਿੱਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 17 ਗੱਡੀਆਂ ਮੌਕੇ 'ਤੇ ਪਹੁੰਚੀਆਂ। 

 

 ਹੋਰ ਵੀ ਪੜ੍ਹੋ: ਭਾਰਤੀ ਮਹਿਲਾ ਪਿਸਟਲ ਟੀਮ ਨੇ ਜਿੱਤਿਆ ਸੋਨ ਤਮਗਾ

ਜਾਣਕਾਰੀ ਅਨੁਸਾਰ ਇਹ ਵੱਡੀ ਅੱਗ ਓਖਲਾ ਸਥਿਤ ਫੈਬਰਿਕ ਗੋਦਾਮ ਵਿੱਚ ਲੱਗੀ। ਫਾਇਰ ਬ੍ਰਿਗੇਡ ਦੀਆਂ 17 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ ਤੇ ਕਾਬੂ ਪਾਇਆ ਗਿਆ। ਅੱਗ ਬੇਸਮੈਂਟ ਮੈਦਾਨ ਅਤੇ ਪਹਿਲੀ ਮੰਜ਼ਲ ਤੱਕ ਪਹੁੰਚ ਗਈ ਹੈ। ਫਾਇਰ ਵਿਭਾਗ ਦਾ ਕਹਿਣਾ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਬੁਝਾਉਣ ਦਾ ਕੰਮ ਜਾਰੀ ਹੈ।

Terrible fire at a fabric warehouse in DelhiTerrible fire at a fabric warehouse in Delhi

 

 ਹੋਰ ਵੀ ਪੜ੍ਹੋ: ਸੀਨੀਅਰ ਕਾਂਗਰਸੀ ਵਿਧਾਇਕ ਨੇ ਮੋਦੀ ਨੂੰ ਲਿਖੀ ਚਿੱਠੀ, ‘ਨੋਟਾਂ ਤੋਂ ਹਟਾਉ ਗਾਂਧੀ ਦੀ ਫ਼ੋਟੋ....

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement