J&K Election Results 2024 : ਮੈਂ ਲੋਕਾਂ ਦੇ ਫਤਵੇ ਨੂੰ ਮਨਜ਼ੂਰ ਕਰਦੀ ਹਾਂ : ਇਲਤਿਜਾ ਮੁਫਤੀ
Published : Oct 8, 2024, 6:16 pm IST
Updated : Oct 8, 2024, 10:00 pm IST
SHARE ARTICLE
Iltija Mufti
Iltija Mufti

ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੀ ਬੇਟੀ ਅਤੇ ਨੈਸ਼ਨਲ ਕਾਨਫਰੰਸ ਦੇ ਬਸ਼ੀਰ ਅਹਿਮਦ ਸ਼ਾਹ ਵੀਰੀ ਤੋਂ ਚੋਣ ਹਾਰ ਗਏ

J&K Election Results 2024 : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਨੇਤਾ ਇਲਤਿਜਾ ਮੁਫਤੀ ਨੇ ਮੰਗਲਵਾਰ ਨੂੰ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਲੋਕਾਂ ਦੇ ਫਤਵੇ ਨੂੰ ਮਨਜ਼ੂਰ ਕਰਦੇ ਹਨ। 

ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੀ ਬੇਟੀ ਅਤੇ ਨੈਸ਼ਨਲ ਕਾਨਫਰੰਸ ਦੇ ਬਸ਼ੀਰ ਅਹਿਮਦ ਸ਼ਾਹ ਵੀਰੀ ਤੋਂ ਚੋਣ ਹਾਰ ਗਏ। ਇਲਤਿਜਾ ਮੁਫਤੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ, ‘‘ਮੈਂ ਫਤਵੇ ਨੂੰ ਮਨਜ਼ੂਰ ਕਰਦੀ ਹਾਂ। 

ਬਿਜਬੇਹਰਾ ’ਚ ਹਰ ਕਿਸੇ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਉਹ ਹਮੇਸ਼ਾ ਮੇਰੇ ਨਾਲ ਰਹੇਗਾ। ਪੀ.ਡੀ.ਪੀ. ਵਰਕਰਾਂ ਦਾ ਧੰਨਵਾਦ ਜਿਨ੍ਹਾਂ ਨੇ ਇਸ ਮੁਹਿੰਮ ਦੌਰਾਨ ਸਖਤ ਮਿਹਨਤ ਕੀਤੀ।’’ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement