Haryana Election Results : ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।
Haryana Election Results : ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।
#HaryanaElection: Congress candidate Vinesh Phogat wins from Julana Assembly constituency pic.twitter.com/fTVWFojQ4N
— IANS (@ians_india) October 8, 2024
(For more news apart from Wrestler Vinesh Phogat won from Julana, defeating BJP candidate by more than 6 thousand votes News in Punjabi, stay tuned to Rozana Spokesman)