ਖ਼ਬਰਾਂ |

ਤਾਜ਼ਾ |

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

By : GAGANDEEP

Published : Oct 8, 2026, 1:23 pm IST
Updated : Oct 8, 2026, 1:23 pm IST
SHARE ARTICLE
SUV falls into deep gorge in Ramban News in punjabi
SUV falls into deep gorge in Ramban News in punjabi

7 ਗੰਭੀਰ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਅਧਿਕਾਰੀਆਂ ਅਨੁਸਾਰ, ਗੱਡੀ ਵਿੱਚ ਕੁੱਲ ਨੌਂ ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਡਰਾਈਵਰ ਵਿਜੇ ਸਿੰਘ ਅਤੇ 26 ਸਾਲਾ ਸੁਨੀਲ ਸਿੰਘ ਦੀ ਮੌਤ ਹੋ ਗਈ। ਐਸਯੂਵੀ ਚਿੰਥਨ ਵੱਲ ਜਾ ਰਹੀ ਸੀ ਉਦੋਂ ਹੀ ਇਹ ਸੜਕ ਤੋਂ ਤਿਲਕ ਗਈ।  ਜ਼ਖ਼ਮੀਆਂ ਵਿੱਚੋਂ ਇੱਕ ਨੂੰ ਜੰਮੂ ਭੇਜਿਆ ਗਿਆ ਹੈ, ਜਦਕਿ ਬਾਕੀ ਛੇਆਂ ਨੂੰ ਇਲਾਜ ਲਈ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ ਭੇਜਿਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement