ਮਣੀਪੁਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.4 ਰਹੀ ਤੀਬਰਤਾ
Published : Nov 8, 2021, 9:52 am IST
Updated : Nov 8, 2021, 9:52 am IST
SHARE ARTICLE
Earthquake
Earthquake

ਸਵੇਰੇ ਕਰੀਬ 7.48 ਵਜੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

 

ਮਣੀਪੁਰ ਦੇ ਉਖਰੁਲ 'ਚ ਸੋਮਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.4 ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦਿੱਤੀ ਹੈ।

 

EarthquakeEarthquake

ਭੂਚਾਲ ਸਵੇਰੇ 7.48 ਵਜੇ ਉਸਰੂਲ ਤੋਂ 56 ਕਿਲੋਮੀਟਰ ਪੂਰਬ-ਦੱਖਣ ਪੂਰਬ 'ਚ ਆਇਆ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਕੁਝ ਦਿਨ ਪਹਿਲਾਂ ਵੀ ਇੱਥੋਂ ਭੁਚਾਲ ਆਉਣ ਦੀ ਖ਼ਬਰ ਆਈ ਸੀ।

 

Earthquake shakes JodhpurEarthquake 

ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਮਣੀਪੁਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਸਵੇਰੇ ਮੋਇਰਾਂਗ ਨੇੜੇ 3.5 ਤੀਬਰਤਾ ਦਾ ਭੂਚਾਲ ਆਇਆ। ਇਸਦੀ ਡੂੰਘਾਈ ਦੱਖਣ-ਦੱਖਣ-ਪੂਰਬ ਵਿੱਚ 57 ਕਿਲੋਮੀਟਰ ਤੱਕ ਸੀ (ਮੋਇਰਾਂਗ ਭੂਚਾਲ ਨਿਊਜ਼)। ਨੈਸ਼ਨਲ ਸੈਂਟਰ ਆਫ ਸਿਸਮਲੋਜੀ ਨੇ ਕਿਹਾ ਸੀ, ‘ਰਿਕਟਰ ਪੈਮਾਨੇ ‘ਤੇ 3.5 ਦੀ ਤੀਬਰਤਾ ਵਾਲਾ ਭੂਚਾਲ ਸਵੇਰੇ 6 ਵਜੇ ਆਇਆ।’ ਹਾਲਾਂਕਿ ਇਸ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Location: India, Manipur, Imphal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement