
ਹਰਿਆਣਾ ਦੇ ਕਿਸਾਨ ਹਰਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਹਰਿਆਣਾ ਦੇ ਜ਼ਿਲ੍ਹਾ ਪਾਣੀਪਤ ਦੇ ਪਿੰਡ ਸੇਵਾਹ ਦੇ ਰਹਿਣ ਵਾਲੇ ਕਿਸਾਨ ਹਰਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।