ਮੀਟ ਮਾਰਕੀਟ ਵਿੱਚ ਵੀ ਕੋਰੋਨਾ ਵਾਇਰਸ ਦਾ ਅਸਰ 
Published : Mar 9, 2020, 5:09 pm IST
Updated : Apr 9, 2020, 8:42 pm IST
SHARE ARTICLE
file photo
file photo

ਕੋਰੋਨਾ ਵਾਇਰਸ ਦੇ ਡਰ ਤੋਂ ਲੋਕ ਪੂਰੀ ਦੁਨੀਆ ਵਿੱਚ ਆਪਣੀ ਸਿਹਤ ਦਾ ਖਾਸ ਖਿਆਲ ਰੱਖ ਰਹੇ ਹਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਡਰ ਤੋਂ ਲੋਕ ਪੂਰੀ ਦੁਨੀਆ ਵਿੱਚ ਆਪਣੀ ਸਿਹਤ ਦਾ ਖਾਸ ਖਿਆਲ ਰੱਖ ਰਹੇ ਹਨ। ਜ਼ਿਆਦਾਤਰ ਲੋਕ ਭੀੜ ਵਾਲੀ ਜਗ੍ਹਾ 'ਤੇ ਜਾਣ ਤੋਂ ਝਿਜਕ ਰਹੇ ਹਨ।

ਵਾਇਰਸ ਦੇ ਡਰ ਨੇ ਲੋਕਾਂ ਨੂੰ ਇੰਨਾ ਕਾਬੂ ਕਰ ਲਿਆ ਹੈ ਕਿ ਉਹ ਹੁਣ ਖਾਣ-ਪੀਣ ਦੀਆਂ ਚੀਜਾਂ ਸਾਵਧਾਨੀਆਂ  ਨਾਲ ਵਰਤ ਰਹੇ ਹਨ। ਕੋਰੋਨਾ ਵਾਇਰਸ ਦਾ ਅਸਰ ਮੀਟ ਮਾਰਕਿਟ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ।

ਡਰ ਕਾਰਨ ਲੋਕ ਮਾਸ ਨਹੀਂ ਖਾ ਰਹੇ। ਮੀਟ ਮਾਰਕੀਟ ਵਿੱਚ ਲਗਭਗ 60% ਕਾਰੋਬਾਰ ਘਟਿਆ ਹੈ।ਹਾਲਾਂਕਿ ਸਰਕਾਰ ਨੇ ਇਕ ਸਰਕੂਲਰ ਦਿੱਤਾ ਹੈ ਕਿ ਮੀਟ ਖਾਣ ਨਾਲ ਕੋਰੋਨਾ ਨਹੀਂ ਹੁੰਦਾ ਪਰ ਫਿਰ ਵੀ ਲੋਕ ਡਰਦੇ ਹਨ।ਮੀਟ ਨਿਰਯਾਤ ਉਦਯੋਗ ਵਿੱਚ, ਰੋਜ਼ਾਨਾ ਲਗਭਗ 1500 ਤੋਂ 2000 ਕਰੋੜ ਦਾ ਘਾਟਾ ਮੰਨਿਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement