
ਕੇਜਰੀਵਾਲ ਸਰਕਾਰ ਦੇ ਇਸ ਬਜਟ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ।
ਨਵੀਂ ਦਿੱਲੀ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਦਿੱਲੀ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ। ਦਿੱਲੀ ਦੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਲਗਾਤਾਰ ਸੱਤਵੀਂ ਵਾਰ ਦਿੱਲੀ ਦਾ ਬਜਟ ਪੇਸ਼ ਕਰਨਗੇ। ਕਿਹਾ ਜਾਂਦਾ ਹੈ ਕਿ ਮਨੀਸ਼ ਸਿਸੋਦੀਆ ਇਸ ਵਾਰ ਡਿਜੀਟਲ ਬਜਟ ਪੇਸ਼ ਕਰਨਗੇ। ਇਸਦੇ ਨਾਲ, ਆਰਥਿਕ ਸਮੀਖਿਆ ਸਰਵੇਖਣ ਵੀ ਪੇਸ਼ ਕੀਤਾ ਜਾਵੇਗਾ। ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਕੇਜਰੀਵਾਲ ਸਰਕਾਰ ਦੇ ਇਸ ਬਜਟ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ।
MANISH SISODIA