ਰਾਹੁਲ ਗਾਂਧੀ ਦਾ ਬੀਜੇਪੀ ਦੇ ਮੈਨੀਫੈਸਟੋ ‘ਤੇ ਹਮਲਾ
Published : Apr 9, 2019, 10:58 am IST
Updated : Apr 9, 2019, 10:58 am IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ਬੀਜੇਪੀ ਨੇ ਬੰਦ ਕਮਰੇ ‘ਚ ਮੈਨੀਫੈਸਟੋ ਤਿਆਰ ਕੀਤਾ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੈਨੀਫੈਸਟੋ ਨੂੰ ਲੈ ਕੇ ਬੀਜੇਪੀ ਅਤੇ ਪ੍ਰਧਾਨਮੰਤਰੀ ਨਰੇਂਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਲੋਕਾਂ ਦੀ ਸਲਾਹ ਅਤੇ ਉਸ ‘ਤੇ ਵਿਚਾਰ ਕਰਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਜਦਕਿ ਬੀਜੇਪੀ ਨੇ ਬੰਦ ਕਮਰੇ ‘ਚ ਮੈਨੀਫੈਸਟੋ ਤਿਆਰ ਕੀਤਾ, ਜਿਸ ‘ਚ ਇੱਕੋ ਵਿਅਕਤੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਬੀਜੇਪੀ ਪ੍ਰਧਾਨ ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਟਲੀ, ਸੁਸ਼ਮਾ ਸਵਰਾਜ ਦੀ ਮੌਜੂਦਗੀ ‘ਚ ਬੀਜੇਪੀ ਨੇ ਆਪਣਾ ਮੈਨੀਫੈਸਟੋ ਰਿਲੀਜ਼ ਕੀਤਾ ਸੀ।

Rahul ganghi TweetRahul ganghi Tweet

ਜਿਸ ‘ਚ ਕਿਸਾਨਾਂ ਲਈ ਪੈਂਸ਼ਨ ਯੋਜਨਾ, ਐਨਆਰਸੀ ਲਾਗੂ ਕਰਨ, ਜੰਮੂ ਕਸ਼ਮੀਰ ਨੂੰ ਖਾਸ ਦਰਜਾ ਦੇਣ ਸੰਬੰਧੀ ਧਾਰਾ 370, 35 ਏ ਖ਼ਤਮ ਕਰਨ ਅਤੇ ਅਯੋਧਿਆ ‘ਚ ਰਾਮ ਮੰਦਰ ਦੇ ਨਿਰਮਾਣ ਸੰਬੰਧੀ ਕਈ ਅਜਿਹੇ ਵਾਅਦੇ ਕੀਤੇ ਗਏ। ਇਸ ਮੈਨੀਫੈਸਟੋ ‘ਤੇ ਕਾਂਗਰਸ ਦਾ ਕਹਿਣਾ ਹੈ ਕਿ ਅਸਲ ‘ਚ ਤਾਂ ਇਨ੍ਹਾਂ ਨੂੰ 5 ਸਾਲ ਦੇ ਬਾਅਦ ਹਿਸਾਬ ਦੇਣਾ ਚਾਹੀਦਾ ਸੀ ਕਿ ਇਨ੍ਹਾਂ ਨੇ ਕੀ-ਕੀ ਕੀਤਾ? ਕਿਸਾਨਾਂ ਨੂੰ ਕੀਤੇ ਵਾਅਦਿਆਂ ਦਾ ਕੀ ਹੋਇਆ ਅਤੇ ਵਪਾਰੀਆਂ ਨੂੰ ਜੋ ਵਾਅਦੇ ਕੀਤੇ ਉਨ੍ਹਾਂ ਦਾ ਕੀ ਹੋਇਆ?
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement