ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 5 ਅੱਤਵਾਦੀ ਢੇਰ, ਮੁੱਠਭੇੜਾਂ ਜਾਰੀ
Published : Apr 9, 2021, 10:36 am IST
Updated : Apr 9, 2021, 10:36 am IST
SHARE ARTICLE
jammu kashmir
jammu kashmir

ਇਸ ਸਬੰਧ ਵਿਚ ਆਈ.ਜੀ. ਕਸ਼ਮੀਰ ਨੇ ਜਾਣਕਾਰੀ ਦਿੱਤੀ। ਉੱਥੇ ਹੀ, ਸ਼ੋਪੀਆਂ ਮੁੱਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ।

ਸ੍ਰੀਨਗਰ - ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਾਲ ਵਿਖੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਨੂੰ ਜਿੱਥੇ ਘੇਰਾ ਪਾਇਆ ਗਿਆ ਹੈ ਉੱਥੇ ਹੀ, ਇਸ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ ਹੋ ਚੁੱਕੇ ਹਨ। ਮੁੱਠਭੇੜ ਅਜੇ ਵੀ ਲਗਾਤਾਰ ਜਾਰੀ ਹੈ। ਇਸ ਸਬੰਧ ਵਿਚ ਆਈ.ਜੀ. ਕਸ਼ਮੀਰ ਨੇ ਜਾਣਕਾਰੀ ਦਿੱਤੀ। ਉੱਥੇ ਹੀ, ਸ਼ੋਪੀਆਂ ਮੁੱਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ।

jammu kashmirjammu kashmir

ਮੁਕਾਬਲੇ ਵਿਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਕ ਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅੱਤਵਾਦੀ ਇੱਕ ਧਾਰਮਿਕ ਸਥਾਨ ਵਿੱਚ ਛੁਪੇ ਹੋਏ ਹਨ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਫਿਲਹਾਲ ਬਾਕੀ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਜਾ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਠਭੇੜ ਜਾਰੀ ਤੇ ਅੱਗੇ ਦੀ ਜਾਣਕਾਰੀ  ਜਲਦ ਹੀ ਦਿੱਤੀ ਜਾਵੇਗੀ। 

jammu kashmirjammu kashmir

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement