ਨੇਪਾਲੀ ਸ਼ੇਰਪਾ ਨੇ ਮਾਊਂਟ ਐਵਰੈਸਟ ਫ਼ਤਿਹ ਕਰਨ ਦਾ ਬਣਾਇਆ ‘ਨਵਾਂ ਵਿਸ਼ਵ ਰਿਕਾਰਡ’
Published : May 9, 2022, 3:42 pm IST
Updated : May 9, 2022, 4:03 pm IST
SHARE ARTICLE
Nepali Sherpa
Nepali Sherpa

26ਵੀਂ ਵਾਰ ਮਾਊਂਟ ਐਵਰੈਸਟ ਨੂੰ ਸਰ ਕਰ ਕੇ ਅਪਣਾ ਹੀ ਪੁਰਾਣਾ ਰਿਕਾਰਡ ਤੋੜ ਦਿਤਾ

 

ਕਾਠਮੰਡੂ : ਨੇਪਾਲ ਦੇ ਪਰਬਤਾਰੋਹੀ ਕਾਮੀ ਰੀਤਾ ਸ਼ੇਰਪਾ ਨੇ 26ਵੀਂ ਵਾਰ ਦੁਨੀਆਂ ਦੀ ਸੱਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਨੂੰ ਸਰ ਕਰ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਕ ਸਰਕਾਰੀ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਨੇਪਾਲ ਦੇ 52 ਸਾਲਾ ਕਾਮੀ ਰੀਤਾ ਨੇ ਸਨਿਚਰਵਾਰ ਨੂੰ 26ਵੀਂ ਵਾਰ ਮਾਊਂਟ ਐਵਰੈਸਟ ਨੂੰ ਸਰ ਕਰ ਕੇ ਅਪਣਾ ਹੀ ਪੁਰਾਣਾ ਰਿਕਾਰਡ ਤੋੜ ਦਿਤਾ। ਉਸ ਨੇ 8,848.86 ਮੀਟਰ (29,031.69 ਫ਼ੁਟ) ਦੀ ਚੜ੍ਹਾਈ ਕਲ 10 ਹੋਰ ਸ਼ੇਰਪਾ ਪਰਬਤਾਰੋਹੀਆਂ ਨਾਲ ਰਵਾਇਤੀ ਦਖਣ-ਪੂਰਬੀ ਰਿਜ ਰੂਟ ਰਾਹੀਂ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement