Poonch News : ਸਰਹੱਦੀ ਖੇਤਰ ਦੇ ਗੁਰਦੁਆਰਿਆ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਹੁੰਚਾਏ ਜਾ ਰਹੇ ਸੁਰੱਖਿਅਤ ਜਗ੍ਹਾ ’ਤੇ

By : BALJINDERK

Published : May 9, 2025, 12:46 pm IST
Updated : May 9, 2025, 12:46 pm IST
SHARE ARTICLE
ਸਰਹੱਦੀ ਖੇਤਰ ਦੇ ਗੁਰਦੁਆਰਿਆ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਹੁੰਚਾਏ ਜਾ ਰਹੇ ਸੁਰੱਖਿਅਤ ਜਗ੍ਹਾ ’ਤੇ
ਸਰਹੱਦੀ ਖੇਤਰ ਦੇ ਗੁਰਦੁਆਰਿਆ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਹੁੰਚਾਏ ਜਾ ਰਹੇ ਸੁਰੱਖਿਅਤ ਜਗ੍ਹਾ ’ਤੇ

Poonch News : ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੱਖ-ਵੱਖ ਸਰਹੱਦੀ ਪਿੰਡਾਂ ਦਾ ਕੀਤਾ ਜਾ ਰਿਹਾ ਦੌਰਾ

Poonch News in Punjabi : ਦੋਨਾਂ ਦੇਸ਼ਾਂ ਵਿੱਚ ਬਣੀ ਤਨਾਵਪੂਰਨ ਸਥਿਤੀ ਅਤੇ ਪੁੰਛ ਵਿੱਚ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਬਾਰਡਰ ਏਰੀਏ ਦੇ ਨਾਲ ਲੱਗਦੇ ਗੁਰਦੁਆਰੇ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਆ ਜਗ੍ਹਾ ’ਤੇ ਲਜਾਇਆ ਜਾਵੇ। ਜਿਸਦੇ ਚਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੱਖ-ਵੱਖ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ ਪਏ ਪਾਵਨ ਸਰੂਪਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ ਅਤੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਪਹੁੰਚਾਇਆ ਜਾ ਸਕੇ।

1

ਇਸੇ ਤਰ੍ਹਾਂ ਗੁਰਦਾਸਪੁਰ ਦੇ ਪਿੰਡ ਕਾਨਾ ’ਚ ਜਦੋਂ ਐਸਜੀਪੀਸੀ ਕਮੇਟੀ ਪਹੁੰਚੀ ਤਾਂ ਪਿੰਡ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭੇਜਣ ਤੋਂ ਮਨਾ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਉਹ ਆਪਣੀ ਜਾਨ ਦੇ ਕੇ ਵੀ ਪਾਵਨ ਸਰੂਪਾਂ ਦੀ ਰੱਖਿਆ ਕਰਨਗੇ। ਜੇਕਰ ਉਹਨਾਂ ਨੂੰ ਪਿੰਡ ਛੱਡਣਾ ਪਿਆ ਤਾਂ ਉਹ ਸਭ ਤੋਂ ਪਹਿਲਾਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਪਹੁੰਚਾਉਣਗੇ ਅਤੇ ਬਾਅਦ ਵਿੱਚ ਪਿੰਡ ਛੱਡਣਗੇ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਪਿੰਡ ਵਿੱਚ ਪਾਵਨ ਸਰੂਪਾਂ ਦੀ ਪੂਰੀ ਭਾਵਨਾ ਦੇ ਨਾਲ ਸੇਵਾ ਸੰਭਾਲ ਕੀਤੀ ਜਾ ਰਹੀ। 

 (For more news apart from Shiromani Gurdwara Parbandhak Committee issues orders after attack on Gurdwara Sahib in Poonch News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement