Corona Virus India Update News: ਦੇਸ਼ ਵਿਚ ਕੋਰੋਨਾ ਨੇ ਡਰਾਏ ਲੋਕ, 11 ਸੂਬਿਆਂ ਵਿੱਚ ਕੋਰੋਨਾ ਕਾਰਨ 65 ਮੌਤਾਂ
Published : Jun 9, 2025, 9:51 am IST
Updated : Jun 9, 2025, 10:50 am IST
SHARE ARTICLE
Corona Virus India Update News in punjabi
Corona Virus India Update News in punjabi

Corona Virus India Update News: ਸਰਗਰਮ ਮਾਮਲੇ 6491 ਤੋਂ ਪਹੁੰਚੇ ਪਾਰ, ਸੂਬਿਆਂ ਨੂੰ ਲੋੜੀਂਦੀ ਆਕਸੀਜਨ ਅਤੇ ਬਿਸਤਰਿਆਂ ਦਾ ਪ੍ਰਬੰਧ ਕਰਨ ਦੇ ਹੁਕਮ

Corona Virus India Update News in punjabi : ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਿਹਤ ਵਿਭਾਗ ਦੇ ਅਨੁਸਾਰ, ਜਨਵਰੀ 2025 ਤੋਂ ਹੁਣ ਤੱਕ 11 ਸੂਬਿਆਂ ਵਿੱਚ ਕੋਰੋਨਾ ਕਾਰਨ 65 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 58 ਮੌਤਾਂ ਪਿਛਲੇ 10 ਦਿਨਾਂ ਵਿੱਚ ਹੋਈਆਂ ਹਨ। ਇੱਕ ਹਫ਼ਤੇ ਤੋਂ ਔਸਤਨ ਹਰ ਰੋਜ਼ 5-6 ਲੋਕ ਮਰ ਰਹੇ ਹਨ।

ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 6491 ਤੱਕ ਪਹੁੰਚ ਗਈ ਹੈ। ਕੇਰਲ ਵਿੱਚ ਸਭ ਤੋਂ ਵੱਧ 1950 ਮਾਮਲੇ ਹਨ। ਇਸ ਤੋਂ ਬਾਅਦ, ਗੁਜਰਾਤ ਵਿੱਚ 822, ਪੱਛਮੀ ਬੰਗਾਲ ਵਿੱਚ 693 ਅਤੇ ਦਿੱਲੀ ਵਿੱਚ 728 ਸਰਗਰਮ ਮਾਮਲੇ ਹਨ। ਹਰ ਰੋਜ਼ ਲਗਭਗ 400 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਸਿਹਤ ਵਿਭਾਗ ਦੇ ਅਧਿਕਾਰਤ ਸੂਤਰ ਦੇ ਅਨੁਸਾਰ, ਕੇਂਦਰ ਸਰਕਾਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਤਿਆਰੀ ਲਈ ਮੌਕ ਡ੍ਰਿਲ ਕਰ ਰਹੀ ਹੈ। ਸਾਰੇ ਸੂਬਿਆਂ ਨੂੰ ਆਕਸੀਜਨ, ਆਈਸੋਲੇਸ਼ਨ ਬੈੱਡ, ਵੈਂਟੀਲੇਟਰਾਂ ਅਤੇ ਜ਼ਰੂਰੀ ਦਵਾਈਆਂ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement