Indian visa: ਬੰਗਲਾਦੇਸ਼ ’ਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਅਣਮਿਥੇ ਸਮੇਂ ਲਈ ਬੰਦ
Published : Aug 9, 2024, 8:45 am IST
Updated : Aug 9, 2024, 8:45 am IST
SHARE ARTICLE
All Indian visa application centers in Bangladesh closed indefinitely
All Indian visa application centers in Bangladesh closed indefinitely

Indian visa: ਬੰਗਲਾਦੇਸ਼ ’ਚ ਚੱਲ ਰਹੀ ਅਸਥਿਰਤਾ ਕਾਰਨ ਸਾਰੇ ਵੀਜ਼ਾ ਕੇਂਦਰ ਅਗਲੇ ਨੋਟਿਸ ਤਕ ਬੰਦ ਰਹਿਣਗੇ।

 

Indian visa: ਬੰਗਲਾਦੇਸ਼ ਵਿਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰਾਂ (ਆਈ.ਵੀ.ਏ.ਸੀ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿਤਾ ਗਿਆ ਹੈ। ਇੱਕ ਨਿਊਜ਼ ਏਜੰਸੀ ਮੁਤਾਬਕ ਵੀਰਵਾਰ ਨੂੰ ਆਈ.ਵੀ.ਏ.ਸੀ ਦੀ ਵੈੱਬਸਾਈਟ ’ਤੇ ਇਹ ਜਾਣਕਾਰੀ ਦਿਤੀ ਗਈ ਸੀ ਕਿ ਬੰਗਲਾਦੇਸ਼ ’ਚ ਚੱਲ ਰਹੀ ਅਸਥਿਰਤਾ ਕਾਰਨ ਸਾਰੇ ਵੀਜ਼ਾ ਕੇਂਦਰ ਅਗਲੇ ਨੋਟਿਸ ਤਕ ਬੰਦ ਰਹਿਣਗੇ।

ਆਈ.ਵੀ.ਏ.ਸੀ ਦੁਆਰਾ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਵੀਜ਼ਾ ਬਿਨੈਕਾਰਾਂ ਨੂੰ ਐਸ.ਐਮ.ਐਸ ਰਾਹੀਂ ਅਗਲੀ ਅਰਜ਼ੀ ਦੀ ਮਿਤੀ ਬਾਰੇ ਸੂਚਿਤ ਕੀਤਾ ਜਾਵੇਗਾ ਅਤੇ ਉਹ ਅਗਲੇ ਕੰਮ ਵਾਲੇ ਦਿਨ ਅਪਣੇ ਪਾਸਪੋਰਟ ਪ੍ਰਾਪਤ ਕਰਨ ਦੇ ਯੋਗ ਹੋਣਗੇ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement